Delhi Excise Policy : ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਕੇ. ਕਵਿਤਾ ਨੂੰ ਝਟਕਾ, ਅਦਾਲਤ ਨੇ ਫਿਰ ਵਧਾਈ ਨਿਆਂਇਕ ਹਿਰਾਸਤ
July 31, 2024
Admin / National
ਨੈਸ਼ਨਲ ਡੈਸਕ : ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੀ ਹੁਣ ਸਮਾਪਤ ਹੋ ਚੁੱਕੀ ਸ਼ਰਾਬ ਨੀਤੀ ਨਾਲ ਸਬੰਧਿਤ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਬੀਆਰਐਸ ਵਿਧਾਇਕ ਕੇ ਕਵਿਤਾ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ ਹੈ।
ਰਾਉਜ਼ ਐਵੇਨਿਊ ਅਦਾਲਤ ਦਾ ਹੁਕਮ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਦੋਵਾਂ ਵੱਲੋਂ ਕੀਤੀ ਜਾ ਰਹੀ ਜਾਂਚ 'ਤੇ ਲਾਗੂ ਹੁੰਦਾ ਹੈ। ਸੀਬੀਆਈ ਨਾਲ ਸਬੰਧਤ ਕੇਸ ਵਿੱਚ ਨਿਆਇਕ ਹਿਰਾਸਤ 9 ਅਗਸਤ ਤੱਕ ਵਧਾ ਦਿੱਤੀ ਗਈ ਸੀ, ਜਦੋਂ ਕਿ ਈਡੀ ਨਾਲ ਸਬੰਧਤ ਕੇਸ ਵਿਚ ਨਿਆਂਇਕ ਹਿਰਾਸਤ 13 ਅਗਸਤ ਤੱਕ ਵਧਾ ਦਿੱਤੀ ਗਈ ਸੀ।
Arvind Kejriwal Manish Sisodia And K In A Blow To Kavita The Court Again Extended Judicial Custody
Comments
Recommended News
Popular Posts
Just Now