September 2, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਕੋਸਟ ਗਾਰਡ ਦੇ ਇਕ ਹੈਲੀਕਾਪਟਰ ਨੂੰ ਅਰਬ ਸਾਗਰ ਵਿਚ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਇਸ ਘਟਨਾ ਵਿਚ ਹੈਲੀਕਾਪਟਰ ਵਿੱਚ ਸਵਾਰ ਚਾਰ ਵਿਅਕਤੀਆਂ ਵਿੱਚੋਂ ਤਿੰਨ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
ਚਾਲਕ ਦਲ ਦੇ ਇਕ ਮੈਂਬਰ ਨੂੰ ਬਚਾਇਆ ਗਿਆ ਹੈ।
ICG Emergency Landing Of Helicopter In Arabian Sea Three Missing