ਲਾਈਵ ਪੰਜਾਬੀ ਟੀਵੀ ਬਿਊਰੋ : ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜਿਸ ਤਹਿਤ ਰੇਲਵੇ ਲੈਂਡ ਡਿਵੈ ">
Canada 'ਚ Liberal ਪਾਰਟੀ ਵੱਲੋਂ ਨਵੇਂ ਨੇਤਾ ਦੀ ਤਲਾਸ਼, ਆਗੂਆਂ ਦੀ ਚੋਣ ਲਈ ਚੋਣ ਨਿਯਮਾਂ ਦੀ ਰੂਪਰੇਖਾ ਤਿਆਰ    Delhi ਦੇ 400 ਤੋਂ ਵੱਧ ਸਕੂਲਾਂ ਨੂੰ ਧਮਕੀਆਂ ਦੇਣ ਵਾਲਾ ਨਿਕਲਿਆ ਨਾਬਾਲਗ, ਪੁਲਿਸ ਵੱਲੋਂ ਗ੍ਰਿਫਤਾਰ, ਇਸ ਅੱਤਵਾਦੀ ਨਾਲ ਹੈ Connection    Ludhiana: ਹਾਦਸਿਆਂ ਤੋਂ ਬਾਅਦ ਜਾਗੀ ਪੁਲਿਸ, ਚਾਈਨਾ ਡੋਰ ਖਿਲਾਫ ਚਲਾਈ ਸਖ਼ਤ ਮੁਹਿੰਮ, ਡਰੋਨ ਕੈਮਰਿਆਂ ਰਾਹੀਂ ਰੱਖੀ ਜਾ ਰਹੀ ਹੈ ਨਿਗਰਾਨੀ    DC ਦਫ਼ਤਰ 'ਚ ਕੰਮਕਾਜ ਠੱਪ, ਅਗਲੇ ਪੰਜ ਦਿਨਾਂ ਤੱਕ ਪੰਜਾਬ ਭਰ 'ਚ ਨਹੀਂ ਹੋਣਗੀਆਂ ਰਜਿਸਟਰੀਆਂ     Imran Khan ਦੀ ਪਤਨੀ ਬੁਸ਼ਰਾ ਬੀਬੀ ਨੂੰ 13 ਮਾਮਲਿਆਂ 'ਚ ਮਿਲੀ ਜ਼ਮਾਨਤ     Amritsar ਦੇ ਏਅਰਪੋਰਟ ਰੋਡ 'ਤੇ ਇਕ ਘਰ 'ਚ ਵੱਡਾ ਧਮਾਕਾ, ਇਲਾਕੇ 'ਚ ਫੈਲੀ ਦਹਿਸ਼ਤ    Punjab 'ਚ ਕੜਾਕੇ ਦੀ ਠੰਢ ਦੀ ਲਪੇਟ 'ਚ ਆਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਚ ਛਾਇਆ ਮਾਤਮ    ਇਕ ਹੋਰ ਮਾਮਲੇ 'ਚ ਸੰਤ ਆਸਾਰਾਮ ਨੂੰ 31 ਮਾਰਚ ਤੱਕ ਮਿਲੀ ਜ਼ਮਾਨਤ    HMPV ਵਾਇਰਸ ਤੋਂ ਵੱਧ ਖ਼ਤਰਨਾਕ ਨਿਕਲਿਆ Cholera, 15 ਤੋਂ ਵੱਧ ਲੋਕਾਂ ਦੀ ਮੌਤ, ਹਸਪਤਾਲਾਂ 'ਚ ਲੱਗੀਆਂ ਲੰਬੀਆਂ ਕਤਾਰਾਂ    Mohali 'ਚ Showroom ਬਣਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਲੈਂਟਰ ਡਿੱਗਣ ਕਾਰਨ 41 ਸਾਲਾ ਮਜ਼ਦੂਰ ਦੀ ਮੌਤ   
Chandigarh : ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਇਹ ਦੋ ਪਲੇਟਫਾਰਮ 10 ਦਿਨਾਂ ਲਈ ਰਹਿਣਗੇ ਬੰਦ
September 16, 2024
These-Two-Platforms-Of-Chandigar

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜਿਸ ਤਹਿਤ ਰੇਲਵੇ ਲੈਂਡ ਡਿਵੈਲਪਮੈਂਟ ਅਥਾਰਟੀ (ਆਰ.ਐਲ.ਡੀ.ਏ.) 19 ਸਤੰਬਰ ਤੋਂ ਪਲੇਟਫਾਰਮ ਨੰ. 5 ਅਤੇ 6 ਨੂੰ ਬੰਦ ਕਰੇਗੀ।


ਜਾਣਕਾਰੀ ਮੁਤਾਬਕ ਦੋਵੇਂ ਪਲੇਟਫਾਰਮ 10 ਦਿਨਾਂ ਲਈ ਬੰਦ ਰਹਿਣਗੇ। ਇਸ ਦੌਰਾਨ ਰੇਲਵੇ ਅਧਿਕਾਰੀਆਂ ਵੱਲੋਂ ਲਗਭਗ 6 ਟਰੇਨਾਂ ਨੂੰ ਪਲੇਟਫਾਰਮ 2 ਅਤੇ 3 'ਤੇ ਸ਼ਿਫਟ ਕੀਤਾ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਪਲੇਟਫਾਰਮਾਂ 'ਤੇ ਪਿੱਲਰ ਤਿਆਰ ਹੋ ਚੁੱਕੇ ਹਨ, ਹੁਣ ਉਨ੍ਹਾਂ 'ਤੇ ਗਰਡਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ, ਜੋ ਚੰਡੀਗੜ੍ਹ ਅਤੇ ਪੰਚਕੂਲਾ ਦੇ ਦੋਵਾਂ ਸਿਰਿਆਂ ਨੂੰ ਜੋੜਨਗੇ।

These Two Platforms Of Chandigarh Railway Station Will Remain Closed For 10 Days

local advertisement banners
Comments


Recommended News
Popular Posts
Just Now
The Social 24 ad banner image