ਲਾਈਵ ਪੰਜਾਬੀ ਟੀਵੀ ਬਿਊਰੋ : ਦਿੱਲੀ 'ਚ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਉਪ ਰਾਜਪਾਲ ਵਿਨੇ ਕੁਮਾਰ ">
Pager Blast : ਪੇਜਰ 'ਚ ਹੋਇਆ ਧਮਾਕਾ, 20 ਵਿਅਕਤੀਆਂ ਦੀ ਮੌਤ, 450 ਤੋਂ ਵੱਧ ਜ਼ਖਮੀ    Chief Minister Of Delhi: ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ    Mathura Train Accident : ਮਥੁਰਾ 'ਚ ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਆਵਾਜਾਈ ਪ੍ਰਭਾਵਿਤ    Tarn Taran: ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਇਕ ਗੈਂਗਸਟਰ ਜ਼ਖਮੀ    Gold Import: ਅਗਸਤ 'ਚ ਸੋਨੇ ਦੀ ਦਰਾਮਦ ਹੋਈ ਦੁੱਗਣੀ, 10 ਅਰਬ ਡਾਲਰ ਤੋਂ ਵੱਧ ਖਰੀਦਿਆ    Italy Kabaddi Cup : ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖ਼ਿਤਾਬ     Ban On Paddy Farming : ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ     Luminati India Tour: ਵਿਵਾਦਾਂ 'ਚ ਘਿਰਿਆ ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ, ਭੇਜਿਆ ਕਾਨੂੰਨੀ ਨੋਟਿਸ    Jammu And Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ    Blood Donation Camp : ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਲਾਇਆ ਖੂਨਦਾਨ ਕੈਂਪ, 25 ਵਿਅਕਤੀਆਂ ਨੇ ਕੀਤਾ ਖੂਨ ਦਾਨ   
Chief Minister of Delhi: ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
September 19, 2024
-Atishi-Will-Take-Oath-As-The-Ch

Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਦਿੱਲੀ 'ਚ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ 21 ਸਤੰਬਰ ਨੂੰ ਨਵੀਂ ਸਰਕਾਰ ਦੇ ਗਠਨ ਦੇ ਪ੍ਰਸਤਾਵ ਦੇ ਨਾਲ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਰਾਸ਼ਟਰਪਤੀ ਨੂੰ ਭੇਜਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸ਼ਨੀਵਾਰ ਨੂੰ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਤਿਸ਼ੀ ਦੇ ਨਾਲ-ਨਾਲ ਕੈਬਨਿਟ ਦੇ ਸਹਿਯੋਗੀ ਵੀ ਸਹੁੰ ਚੁੱਕਣਗੇ।


ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ


ਰਜਨੀਵਾਸ ਦੇ ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਅਸਤੀਫਾ ਸੌਂਪਿਆ ਹੈ। ਅਸਤੀਫ਼ੇ ਦੇ ਨਾਲ ਹੀ ਆਤਿਸ਼ੀ ਵੱਲੋਂ ਸਰਕਾਰ ਬਣਾਉਣ ਸਬੰਧੀ ਇਕ ਪੱਤਰ ਵੀ ਸੌਂਪਿਆ ਗਿਆ ਸੀ ਪਰ ਸਹੁੰ ਚੁੱਕ ਸਮਾਗਮ ਲਈ ਕੋਈ ਤਰੀਕ ਨਹੀਂ ਦਿੱਤੀ ਗਈ ਸੀ। ਆਤਿਸ਼ੀ ਦੇ ਨਾਲ ਦਿੱਲੀ ਸਰਕਾਰ ਦੇ ਛੇ ਮੰਤਰੀ ਵੀ ਸਹੁੰ ਚੁੱਕਣਗੇ। ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਇਹ ਪ੍ਰਸਤਾਵ ਰਾਸ਼ਟਰਪਤੀ ਨੂੰ ਭੇਜਿਆ ਸੀ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਸਹੁੰ ਚੁੱਕ ਸਮਾਗਮ 21 ਸਤੰਬਰ (ਸ਼ਨੀਵਾਰ) ਨੂੰ ਹੋਵੇਗਾ।

Atishi Will Take Oath As The Chief Minister Of Delhi On September 21

local advertisement banners
Comments


Recommended News
Popular Posts
Just Now
The Social 24 ad banner image