ਲੁਧਿਆਣਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਹਾਰ ’ਤੇ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ
June 23, 2025

ਲੁਧਿਆਣਾ , 23 ਜੂਨ 2025:ਲੁਧਿਆਣਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਹਾਰ ’ਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਲੁਧਿਆਣਾ ਉਪ ਚੋਣਾਂ ਦੇ ਨਤੀਜਿਆਂ ਨੇ ਕੰਧ ’ਤੇ ਲਿਖਿਆ ਪੜ੍ਹਾ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਲੋਕਾਂ ਦੇ ਫ਼ਤਵੇ ਨੂੰ ਨਾ ਠੁਕਰਾਉਣ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਦੀ ਪਾਲਣਾ ਕਰੇ ਬਿਨਾਂ ਅਕਾਲੀ ਦਲ ਤਕੜਾ ਨਹੀਂ ਹੋ ਸਕਦਾ।
Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 : 5 ਵਜੇ 49.07% ਤੱਕ ਹੋਈ ਵੋਟਿੰਗ
Prem Singh Chandumarja Spoke About The Defeat Of Akali Dal In The Ludhiana By elections
Comments
Recommended News
Popular Posts
Just Now