Jasvir Singh Garhi: ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ 'ਚ ਸ਼ਾਮਲ
January 2, 2025
Admin / Politics
ਲਾਈਵ ਪੰਜਾਬੀ ਟੀਵੀ ਬਿਊਰੋ : ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੀਤੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰਸਿੰਘ ਗੜ੍ਹੀ ਨੂੰ ‘ਆਪ’ ਵਿਚ ਸ਼ਾਮਲ ਕੀਤਾ।
ਦੱਸਣਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਹ ਹੁਕਮ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਜਾਰੀ ਕੀਤਾ ਸੀ।
Jasvir Singh Garhi Former BSP President Jasvir Singh Garhi Joins Aam Aadmi Party
Comments
Recommended News
Popular Posts
Just Now