OP Chautala death: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ, 89 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
December 20, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਓਪੀ ਚੌਟਾਲਾ ਦਾ ਗੁਰੂਗ੍ਰਾਮ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਦੇਹਾਂਤ ਹੋ ਗਿਆ।
ਤੁਹਾਨੂੰ ਦੱਸ ਦੇਈਏ ਕਿ ਓਮਪ੍ਰਕਾਸ਼ ਚੌਟਾਲਾ ਜਿਨ੍ਹਾਂ ਨੂੰ ਓ.ਪੀ. ਚੌਟਾਲਾ ਇੱਕ ਭਾਰਤੀ ਸਿਆਸਤਦਾਨ ਸਨ ਜਿਨ੍ਹਾਂ ਨੇ ਇੰਡੀਅਨ ਨੈਸ਼ਨਲ ਲੋਕ ਦਲ ਤੋਂ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸੇਵਾ ਕੀਤੀ ਸੀ। ਉਹ ਭਾਰਤ ਦੇ ਛੇਵੇਂ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦਾ ਪੁੱਤਰ ਹਨ।
Former Haryana Chief Minister Om Prakash Chautala Passes Away Breathed His Last At The Age Of 89
Comments
Recommended News
Popular Posts
Just Now