Faridkot News : ਮ੍ਰਿਤਕ ਗੁਰਵਿੰਦਰ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਨਮ ਅੱਖਾਂ ਨਾਲ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ    Vinesh Phogat ਦਾ ਵੱਡਾ ਫੈਸਲਾ! Retirement ਤੋਂ ਲਿਆ U-Turn; ਦੁਬਾਰਾ ਓਲੰਪਿਕ ‘ਚ ਲਵੇਗੀ ਹਿੱਸਾ    Captain Amarinder Singh ਦਾ ਵੱਡਾ ਬਿਆਨ - 'ਭਾਜਪਾ ਹਾਈਕਮਾਨ ਮੇਰੀ ਸਲਾਹ ਨਹੀਂ ਲੈਂਦੀ, ਕਾਂਗਰਸ ਨੂੰ ਅਜੇ ਵੀ Miss ਕਰਦਾ ਹਾਂ'    Punjab ਦੇ ਇਸ ਜ਼ਿਲ੍ਹੇ ਦੇ ਸਕੂਲਾਂ ’ਚ ਅਚਾਨਕ ਕਰ ਦਿੱਤੀ ਗਈ ਛੁੱਟੀ, ਬੱਚਿਆਂ ਨੂੰ ਭੇਜਿਆ ਗਿਆ ਘਰ - ਪੜ੍ਹੋ ਪੂਰੀ ਖ਼ਬਰ    ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ Christian Committee ਨੂੰ 10 ਲੱਖ ਦਾ ਲੀਗਲ ਨੋਟਿਸ    IndiGo ਸੰਕਟ ਵਿਚ DGCA ਦੀ ਵੱਡੀ ਕਾਰਵਾਈ, ਚਾਰ Flight Operations Inspectors ਮੁਅੱਤਲ    Japan 'ਚ 6.7 ਤੀਬਰਤਾ ਦੇ ਭੂਚਾਲ ਨਾਲ ਹਿੱਲੀ ਧਰਤੀ, ਸੁਨਾਮੀ ਦਾ ਅਲਰਟ ਜਾਰੀ    ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ: ਗੁਰਪ੍ਰੀਤ ਸਿੰਘ ਸੇਖੋਂ ਗ੍ਰਿਫ਼ਤਾਰ    ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਨਹੀਂ ਰਹੇ, 91 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ     Punjab Weather Update : ਪੰਜਾਬ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ   
ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਨੇ PM ਮੋਦੀ ਮੁਲਾਕਾਤ ਕਰਕੇ ਵਕਫ਼ ਕਾਨੂੰਨ ਨੂੰ ਦੱਸਿਆ ਇਤਿਹਾਸਕ ਕਦਮ
April 17, 2025
Dawoodi-Bohra-Delegation-Meets-P

ਚੰਡੀਗੜ੍ਹ, 17 ਅਪ੍ਰੈਲ 2025: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਾਊਦੀ ਬੋਹਰਾ ਭਾਈਚਾਰੇ ਦੇ ਇੱਕ ਵਫ਼ਦ ਨੇ ਮੁਲਾਕਾਤ ਕੀਤੀ। ਦਾਊਦੀ ਬੋਹਰਾ ਭਾਈਚਾਰੇ ਦੇ ਵਕਫ਼ ਕਾਨੂੰਨ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਵਕਫ਼ ਨੇ ਵਕਫ਼ ਕਾਨੂੰਨ ਨੂੰ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ । ਦਾਊਦੀ ਬੋਹਰਾ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ।

ਦਾਊਦੀ ਬੋਹਰਾ ਭਾਈਚਾਰੇ ਨੇ ਪ੍ਰਧਾਨ ਮੰਤਰੀ ਮੋਦੀ ਦੇ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ' ਦੇ ਦ੍ਰਿਸ਼ਟੀਕੋਣ 'ਚ ਵਿਸ਼ਵਾਸ ਪ੍ਰਗਟ ਕੀਤਾ। ਵਕਫ਼ ਨੇ ਕਿਹਾ ਕਿ ਉਹ ਇਸ ਵਿਚਾਰ ਨਾਲ ਜੁੜਿਆ ਹੋਇਆ ਮਹਿਸੂਸ ਕਰਦਾ ਹੈ। ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਸਨ।

ਬੋਹਰਾ ਭਾਈਚਾਰੇ ਦੇ ਨੁਮਾਇੰਦਿਆਂ ਨੇ ਨਵੇਂ ਵਕਫ਼ ਐਕਟ ਦੀ ਵਿਸ਼ੇਸ਼ਤਾ ਨੂੰ ਹੋਰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸੋਧ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰੇਗੀ ਅਤੇ ਨਾਲ ਹੀ ਵਕਫ਼ ਜਾਇਦਾਦਾਂ ਨਾਲ ਸਬੰਧਤ ਪ੍ਰਣਾਲੀ 'ਚ ਪਾਰਦਰਸ਼ਤਾ ਲਿਆਵੇਗੀ।

Dawoodi Bohra Delegation Meets PM Modi Describes Waqf Act As Historic Step

local advertisement banners
Comments


Recommended News
Popular Posts
Just Now