ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
ਕਮਲ ਕੌਰ ਦੇ ਮਾਮਲੇ \'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਗ੍ਰਿ/ਫ਼/ਤਾ/ਰ
June 13, 2025
Amritpal-singh-s-accomplice-has-

ਬਠਿੰਡਾ :13ਜੂਨ 2025: ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ (30) ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਆਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ। ਬਠਿੰਡਾ ਦੇ ਐਸਐਸਪੀ ਅੱਜ ਦੁਪਹਿਰ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਦਾ ਵੱਡਾ ਖੁਲਾਸਾ ਕਰ ਸਕਦੇ ਹਨ।

ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਪਿਛਲੇ 7 ਸਾਲਾਂ ਤੋਂ ਸੋਸ਼ਲ ਮੀਡੀਆ 'ਤੇ ਐਕਟਿਵ ਸੀ ਪਰ ਲਗਭਗ 3 ਸਾਲਾਂ ਤੋਂ ਕੰਚਨ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਵਜੋਂ ਜਾਣੀ ਜਾਂਦੀ ਸੀ। ਉਹ ਪਿਛਲੇ 3 ਸਾਲਾਂ ਤੋਂ ਸੋਸ਼ਲ ਮੀਡੀਆ 'ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾ ਕੇ ਪੋਸਟ ਕਰ ਰਹੀ ਸੀ। ਅੱਤਵਾਦੀ ਅਰਸ਼ ਡੱਲਾ ਨੇ 7 ਮਹੀਨੇ ਪਹਿਲਾਂ ਅਸ਼ਲੀਲ ਸਮੱਗਰੀ ਨੂੰ ਲੈ ਕੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।

ਕੰਚਨ ਪਹਿਲਾਂ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦੀ ਸੀ। ਉਸਨੇ ਕੋਰੋਨਾ ਦੇ ਸਮੇਂ ਦੌਰਾਨ ਨੌਕਰੀ ਛੱਡ ਦਿੱਤੀ ਸੀ। ਹਾਲਾਂਕਿ, ਨੌਕਰੀ ਛੱਡਣ ਦਾ ਕਾਰਨ ਸਾਹਮਣੇ ਨਹੀਂ ਆਇਆ। ਉਸਨੂੰ ਲਗਜ਼ਰੀ ਜ਼ਿੰਦਗੀ ਦੀ ਸ਼ੌਕੀਨ ਸੀ। ਉਹ ਮਹਿੰਗੇ ਸੂਟ ਪਹਿਨਦੀ ਸੀ। ਉਹ ਉਸਦੇ ਨਾਲ ਮਹਿੰਗੇ ਹੋਟਲਾਂ ਅਤੇ ਸੈਲੂਨਾਂ ਵਿੱਚ ਜਾਂਦੀ ਸੀ। ਉਹ 9 ਜੂਨ ਨੂੰ ਘਰੋਂ ਚਲੀ ਗਈ ਸੀ ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਈ। ਉਸ ਤੋਂ ਬਾਅਦ ਉਸ  ਦੀ ਮੌਤ  ਦੀ ਖ਼ਬਰ ਪੁਲਿਸ ਵਲੋਂ ਉਸ ਦੇ ਪਰਿਵਾਰ ਨੂੰ ਦਿੱਤੀ ਜਾਂਦੀ ਹੈ।  

Read More: ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਦੀ ਪਾਰਕਿੰਗ ਵਿੱਚ ਖੜੀ ਕਾਰ 'ਚੋਂ ਮਿਲੀ ਲਾ/ਸ਼

Amritpal singh s accomplice has been arrested in the case of kamal kaur bhabi

local advertisement banners
Comments


Recommended News
Popular Posts
Just Now