ਪੰਜਾਬ ਸਰਕਾਰ ਵਲੋਂ 2 ਆਈਪੀਐਸ ਅਫਸਰਾਂ ਦੇ ਤਬਾਦਲੇ
May 14, 2025

ਅੰਮ੍ਰਿਤਸਰ, 14 ਮਈ 2025: ਪੰਜਾਬ ਸਰਕਾਰ ਵਲੋਂ ਪ੍ਰਸ਼ਾਸਕੀ ਫੇਰਬਦਲ ਜਾਰੀ ਹੈ। ਇਸ ਸਬੰਧ 'ਚ ਪੰਜਾਬ ਸਰਕਾਰ ਨੇ 2 ਆਈਪੀਐਸ ਦੇ ਤਬਾਦਲੇ ਕੀਤੇ ਹਨ। ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਈਪੀਐਸ ਵੀ ਸ਼ਾਮਲ ਹਨ। ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
Punjab government transfers 2 ips officers
Comments
Recommended News
Popular Posts
Just Now