ਸਾਊਦੀ ਅਰਬ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ, ਮੁਹੰਮਦ ਬਿਨ ਸਲਮਾਨ ਨੇ ਦਿੱਤਾ ਸੱਦਾ    ਕੈਨੇਡਾ 'ਚ ਪੰਜਾਬੀ ਵਿਦਿਆਰਥਣ ਦੀ ਗੋ.ਲੀ ਲੱਗਣ ਨਾਲ ਮੌ.ਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ    ਭਾਰਤ ਸਰਕਾਰ ਵੱਲੋਂ ਭੁਵਨੇਸ਼ ਕੁਮਾਰ UIDAI ਦੇ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ    ਕੈਨੇਡਾ 'ਚ ਗੋ.ਲੀ ਲੱਗਣ ਕਾਰਨ 21 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਮੌ.ਤ    ਪੰਜਾਬ ਸਰਕਾਰ ਵੱਲੋਂ ਸੂਬੇ 'ਚ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ    ਪੰਜਾਬ ਦੇ ਸਕੂਲਾਂ 'ਚ ਸਖ਼ਤ ਹੁਕਮ ਜਾਰੀ, ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ    GT ਬਨਾਮ DC: ਪਹਿਲੇ ਮੈਚ 'ਚ ਗੁਜਰਾਤ ਟਾਈਟਨਸ ਦਾ ਦਿੱਲੀ ਕੈਪੀਟਲਜ਼ ਨਾਲ ਮੁਕਾਬਲਾ    ਮੌਸਮ ਵਿਭਾਗ ਵੱਲੋਂ ਦੇਸ਼ ਦੇ 20 ਸੂਬਿਆਂ ਭਾਰੀ ਮੀਂਹ ਦੀ ਚੇਤਾਵਨੀ    ਪੂਰਬੀ ਦਿੱਲੀ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, ਚਾਰ ਜਣਿਆਂ ਦੀ ਮੌਤ    ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ 69 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ   
Alia Bhatt ਨੂੰ 'RRR' ਲਈ ਮਿਲਿਆ ਹਾਲੀਵੁੱਡ 'ਸਪੌਟਲਾਈਟ ਐਵਾਰਡ 2023'
March 4, 2023
Alia-Bhatt-received-Hollywood-Sp

LPTV / Chandigarh

ਬੰਪਰ ਕਮਾਈ ਦੇ ਰਿਕਾਰਡ ਤੋੜਨ ਤੋਂ ਬਾਅਦ, ਹੁਣ ਐਸਐਸ ਰਾਜਾਮੌਲੀ ਦੀ 'ਆਰਆਰਆਰ' ਪੁਰਸਕਾਰ ਇਕੱਠੇ ਕਰਨ ਵਿੱਚ ਰੁੱਝੀ ਹੋਈ ਹੈ। ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਸਾਲ 2023 ਦੇ ਇਵੈਂਟ ਵਿੱਚ ਇਸ ਫਿਲਮ ਨੇ ਪੰਜ ਐਵਾਰਡ ਆਪਣੀ ਝੋਲੀ ਵਿੱਚ ਪਾ ਲਏ ਹਨ। ਆਲੀਆ ਭੱਟ ਨੂੰ ਫਿਲਮ 'ਆਰਆਰਆਰ' ਲਈ ਸਪੌਟਲਾਈਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਜੂਨੀਅਰ ਐਨਟੀਆਰ ਨੂੰ ਵੀ ਸਪੌਟਲਾਈਟ ਐਵਾਰਡ ਮਿਲਿਆ ਹੈ। ਇਹ ਜਾਣਕਾਰੀ ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ।

ਫਿਲਮ 'ਆਰਆਰਆਰ' ਮਾਰਚ 2022 'ਚ ਰਿਲੀਜ਼ ਹੋਈ ਸੀ। ਜਿਸ ਵਿੱਚ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਇਸ ਫਿਲਮ 'ਚ ਆਲੀਆ ਭੱਟ ਨੇ ਰਾਮ ਚਰਨ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਨੇ ਵੀ ਫਿਲਮ 'ਚ ਕੈਮਿਓ ਕੀਤਾ ਸੀ। ਫਿਲਮ ਨੇ ਕਮਾਈ ਦੇ ਮਾਮਲੇ ਵਿੱਚ ਕਈ ਰਿਕਾਰਡ ਤੋੜੇ ਅਤੇ ਬਾਕਸ ਆਫਿਸ 'ਤੇ ਇੱਕ ਮੈਗਾ ਬਲਾਕਬਸਟਰ ਰਹੀ।

Alia Bhatt received Hollywood Spotlight Award 2023 for RRR

local advertisement banners
Comments


Recommended News
Popular Posts
Just Now