3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ     ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ਪਟਿਆਲਾ ਦੇ ਖੇੜਕੀ ਪਿੰਡ ਤੋਂ ਦਰਦਨਾਕ ਘਟਨਾ, ਮਾਂ ਨੇ ਚਾਕੂ ਮਾਰ ਕੇ ਕੀਤੀ ਧੀ ਦੀ ਹੱਤਿਆ    10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ    ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ    ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ    ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ    ਪੰਜਾਬ ‘ਚ SIR: ਵੋਟਰ ਮੈਪਿੰਗ ‘ਚ ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਮੋਹਰੀ, ਮੋਹਾਲੀ ਰਫ਼ਤਾਰ ਦੇ ਮਾਮਲੇ ‘ਚ ਸਭ ਤੋਂ ਪਿੱਛੇ   
ਗੁਜਰਾਤ ਦੇ ਅਹਿਮਦਾਬਾਦ ਵਿੱਚ ਵਾਪਰਿਆ ਇੱਕ ਵੱਡਾ ਹਾਦਸਾ
June 12, 2025
A-Major-Incident-Occurred-In-Ahm

ਅਹਿਮਦਾਬਾਦ ,12 ਜੂਨ 2025: ਵੀਰਵਾਰ ਦੁਪਹਿਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਜਦੋਂ ਏਅਰ ਇੰਡੀਆ ਦਾ ਜਹਾਜ਼ ਬੋਇੰਗ 171 ਉਡਾਣ ਭਰਨ ਤੋਂ ਸਿਰਫ਼ ਦੋ ਮਿੰਟ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਮੌਕੇ ਉੱਤੇ ਪਹੁੰਚ ਗਈ। ਜਾਣਕਾਰੀ ਅਨੁਸਾਰ, ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।

ਜਹਾਜ਼ ਹਾਦਸੇ ਤੋਂ ਬਾਅਦ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ ਸਬੰਧੀ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲ ਕੀਤੀ।

Read More: ਬਲੋਚਿਸਤਾਨ ’ਚ ਸਕੂਲ ਬੱਸ ’ਤੇ ਹੋਇਆ ਹਮਲਾ; ਧਮਾਕੇ ’ਚ ਚਾਰ ਬੱਚਿਆਂ ਦੀ ਮੌਤ, 38 ਜ਼ਖ਼ਮੀ

A Major Incident Occurred In Ahmedabad Gujarat

local advertisement banners
Comments


Recommended News
Popular Posts
Just Now