ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ    ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ    ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ   
ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰਗਟਾਇਆ ਦੁੱਖ
June 12, 2025
Central-Minister-Ravneet-Singh-B

ਅਹਿਮਦਾਬਾਦ,12ਜੂਨ 2025: ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਸ਼ੋਸਲ ਮੀਡੀਆ ’ਤੇ ਟਵੀਟ ਕਰਕੇ ਲਿਖਿਆ ਹੈ ਕਿ ‘‘ਅਹਿਮਦਾਬਾਦ ਵਿਚ ਹੋਏ ਭਿਆਨਕ ਜਹਾਜ਼ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਜਿਸ ਨੇ ਬਹੁਤ ਸਾਰੇ ਮਾਸੂਮਾਂ ਦੀਆਂ ਜਾਨਾਂ ਲੈ ਲਈਆਂ ਹਨ। ਇਸ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਸਰਕਾਰ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾ ਰਹੀ ਹੈ।

ਦੱਸਣਾ ਬਣਦਾ ਹੈ ਕਿ ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਫਲਾਈਟ ਨੰਬਰ AI171 ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ। ਅਹਿਮਦਾਬਾਦ ਤੋਂ ਦੁਪਹਿਰ 1338 ਵਜੇ ਰਵਾਨਾ ਹੋਈ ਇਹ ਫਲਾਈਟ ਇੱਕ ਬੋਇੰਗ 787-8 ਜਹਾਜ਼ ਸੀ ਜਿਸ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ।

Read More: ਦਿੱਲੀ ਹਵਾਈ ਅੱਡੇ 'ਤੇ 3 ਮਹੀਨਿਆਂ ਲਈ 100 ਤੋਂ ਵੱਧ ਉਡਾਣਾਂ ਰਹਿਣਗੀਆਂ ਬੰਦ ,ਕਈ ਉਡਾਣਾਂ ਦਾ ਬਦਲਿਆ ਜਾਵੇਗਾ ਸਮਾਂ


Central Minister Ravneet Singh Bittu Expressed Sorrow Over The Aircraft Accident That Occurred In Ahmedabad

local advertisement banners
Comments


Recommended News
Popular Posts
Just Now