ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   
ਵੱਡੀ ਖ਼ਬਰ : ਦੁਬਈ ਏਅਰ ਸ਼ੋਅ ‘ਚ ਭਾਰਤ ਦਾ Tejas Mk-1 ਕ੍ਰੈਸ਼
November 21, 2025
Big-News-India-s-Tejas-Mk-1-Cras
Dubai

ਵੱਡੀ ਖ਼ਬਰ : ਦੁਬਈ ਏਅਰ ਸ਼ੋਅ ‘ਚ ਭਾਰਤ ਦਾ Tejas Mk-1 ਕ੍ਰੈਸ਼

ਦੁਬਈ ਏਅਰ ਸ਼ੋਅ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਅੱਜ ਭਾਵ ਸ਼ੁੱਕਰਵਾਰ ਨੂੰ ਦੁਬਈ ਏਅਰ ਸ਼ੋਅ ‘ਤੇ ਡਮੋਂਸਟ੍ਰੇਸ਼ਨ ਦੌਰਾਨ ਇੱਕ ਤੇਜਸ ਜਹਾਜ਼ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲ੍ਹੇ ਹੋਇਆ ਜਦੋਂ ਪਾਇਲਟ ਭੀੜ ਲਈ ਡਮੋਂਸਟ੍ਰੇਸ਼ਨ ਫਲਾਈਟ ਉਡਾ ਰਿਹਾ ਸੀ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਦੇ ਕਰੀਬ ਵਾਪਰਿਆ, ਜਦੋਂ ਜਹਾਜ਼ ਦਰਸ਼ਕਾਂ ਲਈ ਪਰਫਾਰਮ ਕਰ ਰਿਹਾ ਸੀ। ਡਮੋਂਸਟ੍ਰੇਸ਼ਨ ਰੋਕੇ ਜਾਣ ਤੇ ਏਅਰਪੋਰਟ ਤੋਂ ਕਾਲੇ ਧੂੰਏਂ ਦਾ ਗੁਬਾਰ ਉੱਠਦਾ ਦੇਖਿਆ ਜਾ ਸਕਦਾ ਸੀ।

ਹਾਦਸੇ ਤੋਂ ਤੁਰੰਤ ਬਾਅਦ ਐਮਰਜੈਂਸੀ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਭੀੜ ਨੂੰ ਹਟਾਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਪਿੱਛੇ ਹਟਾਇਆ ਗਿਆ। ਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਜਹਾਜ਼ ਕ੍ਰੈਸ਼ ਹੋ ਗਿਆ ਹੈ। ਫਿਲਹਾਲ ਇਸ ਹਾਦਸੇ 'ਚ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ


Big News India s Tejas Mk 1 Crashes At Dubai Air Show

local advertisement banners
Comments


Recommended News
Popular Posts
Just Now