ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ   
ਡੈਨੀਅਲ ਸਮਿੱਥ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤੀ ਮੁਲਾਕਾਤ, ਕੀਤੀਆਂ ਅਹਿਮ ਵਿਚਾਰਾਂ
July 8, 2023
Prime-Minister-Justin-Trudeau-me

LPTV / Chandigarh

ਵਿਦੇਸ਼ ਡੈਸਕ: ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਟਰੂਡੋ ਤੇ ਸਮਿੱਥ ਵੱਲੋਂ ਗ੍ਰੀਨ ਹਾਊਸ ਗੈਸਾਂ ਦੇ ਰਿਸਾਅ ਤੇ 2035 ਤੱਕ ਫੈਡਰਲ ਸਰਕਾਰ ਦੇ ਨੈੱਟ-ਜ਼ੀਰੋ ਇਲੈਕਟ੍ਰਿਸਿਟੀ ਗ੍ਰਿੱਡ ਦੇ ਟੀਚੇ ਨੂੰ ਪੂਰਾ ਕਰਨ ਲਈ ਕੀਤੀ ਜਾਣ ਵਾਲੀ ਗੱਲਬਾਤ ਤੋਂ ਇਲਾਵਾ ਕਈ ਹੋਰ ਮੁੱਦੇ ਵੀ ਵਿਚਾਰੇ ਗਏ। ਕੈਨੇਡਾ ਤੇ ਅਲਬਰਟਾ 2050 ਤੱਕ ਨੈੱਟ ਜ਼ੀਰੋ ਦਾ ਸੁਪਨਾ ਸਾਕਾਰ ਕਰਨ ਬਾਰੇ ਸੋਚ ਰਹੇ ਹਨ ਪਰ ਫੈਡਰਲ ਸਰਕਾਰ ਕੋਲ ਇਨ੍ਹਾਂ ਤੋਂ ਇਲਾਵਾ ਵੀ ਕਈ ਹੋਰ ਟੀਚੇ ਹਨ ਜਿਹੜੇ ਪੂਰੇ ਕੀਤੇ ਜਾਣੇ ਹਨ।
ਹੋਰ ਟੀਚੇ ਮੁਤਾਬਕ ਆਇਲ ਤੇ ਗੈਸ ਸੈਕਟਰ ਤੋਂ ਰਿਸਾਅ ਨੂੰ 40 ਫੀ ਸਦੀ ਘਟਾਉਣ ਲਈ ਸਰਕਾਰ 2030 ਤੱਕ ਦਾ ਟੀਚਾ ਮਿਥੀ ਬੈਠੀ ਹੈ। ਸਮਿੱਥ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਪ੍ਰੋਵਿੰਸ ਤੇ ਓਟਵਾ ਦਰਮਿਆਨ ਸਕਾਰਾਤਮਕ ਸਹਿਮਤੀ ਬਣੇਗੀ।

Prime Minister Justin Trudeau met with Daniel Smith and discussed important issues

local advertisement banners
Comments


Recommended News
Popular Posts
Just Now