Punjab-Haryana High Court ਦੇ ਵਕੀਲਾਂ ਨੇ ਕੀਤਾ ਹੜਤਾਲ ਦਾ ਐਲਾਨ, ਪੜ੍ਹੋ ਪੂਰੀ ਖ਼ਬਰ     ਵੱਡੀ ਖ਼ਬਰ : ਜਲੰਧਰ ਦੇ ਮਸ਼ਹੂਰ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਮਿਲੀ ਧ/ਮਕੀ    ਵੱਡੀ ਖ਼ਬਰ : ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ    ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, 18 ਜ਼ਿਲ੍ਹਿਆਂ ਲਈ ਯੈਲੋ ਚੇਤਾਵਨੀ ਜਾਰੀ    ਪੰਜਾਬ ਭਾਜਪਾ ਨੇਤਾ Manpreet Badal ਦੀ ਧੀ ਦੀ ਹੋਈ ਮੰਗਣੀ, ਜੰਮੂ ਦੇ ਸ਼ਾਹੀ ਡੋਗਰਾ ਘਰਾਣੇ ਨਾਲ ਜੁੜਿਆ ਰਿਸ਼ਤਾ    Holiday Breaking : ਪੰਜਾਬ 'ਚ ਅੱਜ ਹੋ ਗਿਆ ਛੁੱਟੀ ਦਾ ਐਲਾਨ, Notification ਜਾਰੀ     ਪੰਜਾਬ 'ਚ 5 ਥਾਵਾਂ 'ਤੇ 16 ਦਸੰਬਰ ਨੂੰ ਮੁੜ ਪੈਣਗੀਆਂ ਵੋਟਾਂ    Sangeeta Barooah Pisharoty ਨੇ ਰਚਿਆ ਇਤਿਹਾਸ, ਬਣੀ Press Club Of India ਦੀ ਪਹਿਲੀ ਮਹਿਲਾ ਪ੍ਰਧਾਨ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਦਸੰਬਰ 2025)    ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਚਰਨਜੀਤ ਕੌਰ ਨੂੰ ਮਿਲੀ ਰਾਹਤ, ਨਾਮਜ਼ਦਗੀ ਮਨਜ਼ੂਰ   
ਨਿਰਮਲਾ ਸੀਤਾਰਮਨ ਨੇ ਬੇਭਰੋਸਗੀ ਮਤੇ 'ਤੇ ਦਿੱਤਾ ਜਵਾਬ, ਕਿਹਾ- ਬੈਂਕਾਂ ਦਾ ਮੁਨਾਫਾ 1.9 ਲੱਖ ਕਰੋੜ ਰੁਪਏ…
August 10, 2023
Nirmala-Sitharamans-answer-to-th

LPTV / Chandigarh

ਨੈਸ਼ਨਲ ਡੈਸਕ: ਲੋਕ ਸਭਾ 'ਚ ਬੇਭਰੋਸਗੀ ਮਤੇ 'ਤੇ ਚੱਲ ਰਹੇ ਤਿੰਨ ਦਿਨਾਂ ਮੈਚ ਦਾ ਅੱਜ ਆਖਰੀ ਦਿਨ ਸੀ। ਅੱਜ ਬਹਿਸ ਦੀ ਸ਼ੁਰੂਆਤ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੀ। ਇਸ ਦੌਰਾਨ ਵਿੱਤ ਮੰਤਰੀ ਨਿਰਮਲ ਸੀਤਾਰਮਨ ਨੇ ਕਿਹਾ ਕਿ 2013 ਵਿੱਚ ਮੋਰਗਨ ਸਟੈਨਲੇ ਨੇ ਭਾਰਤ ਨੂੰ ਵਿਸ਼ਵ ਦੀਆਂ ਪੰਜ ਕਮਜ਼ੋਰ ਅਰਥਵਿਵਸਥਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਭਾਰਤ ਨੂੰ ਕਮਜ਼ੋਰ ਆਰਥਿਕਤਾ ਘੋਸ਼ਿਤ ਕੀਤਾ ਗਿਆ ਸੀ। ਅੱਜ ਉਸੇ ਮੋਰਗਨ ਸਟੈਨਲੇ ਨੇ ਭਾਰਤ ਨੂੰ ਉੱਚ ਦਰਜਾਬੰਦੀ ਵਿੱਚ ਅਪਗ੍ਰੇਡ ਕੀਤਾ ਹੈ। ਇਸ ਦੌਰਾਨ ਨਿਰਮਲਾ ਸੀਤਾਰਮਨ ਨੇ ਬੈਂਕਾਂ ਦੀ ਹਾਲਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਸੀਂ ਉਸ ਰਾਇਤਾ ਨੂੰ ਸਾਫ਼ ਕਰ ਰਹੇ ਹਾਂ ਜੋ ਤੁਸੀਂ ਬੈਂਕਾਂ ਵਿੱਚ ਫੈਲਾਇਆ ਸੀ। ਜਨਤਕ ਖੇਤਰ ਦੇ ਬੈਂਕਾਂ ਦਾ ਮੁਨਾਫਾ 1.9 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।

Nirmala Sitharamans answer to the no confidence motion said the profit of banks is 19 lakh crore rupees

local advertisement banners
Comments


Recommended News
Popular Posts
Just Now