ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ, ਇਨ੍ਹਾਂ ਦੋ ਪੰਜਾਬੀਆਂ ਨੂੰ ਮਿਲੀ ਥਾਂ
September 18, 2023
Trudeau-announced-the-new-team-o

LPTV / Chandigarh

ਵਿਦੇਸ਼ ਡੈਸਕ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ ਹੈ। ਕੈਨੇਡਾ ਵਿੱਚ ਪਿਛਲੇ ਹਫ਼ਤੇ ਪੰਜਾਬੀ ਮੂਲ ਦੇ ਮੰਤਰੀਆਂ ਨੂੰ ਅਹੁਦਾ ਮਿਲਣ ਤੋਂ ਬਾਅਦ ਇਸ ਹਫ਼ਤੇ ਪੰਜਾਬੀ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਸੰਸਦੀ ਸਕੱਤਰ ਬਣਾਇਆ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨੀ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਵਿੱਚ ਸਰੀ ਦੇ ਕੇਂਦਰੀ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਸੰਸਦੀ ਸਕੱਤਰ ਅਤੇ ਐਸੋਸੀਏਟ ਮੰਤਰੀ ਨਿਯੁਕਤ ਕੀਤਾ ਗਿਆ ਹੈ। ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧੂ ਨੂੰ ਨਿਰਯਾਤ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

Trudeau announced the new team of parliamentary secretaries to replace these two Punjabis

local advertisement banners
Comments


Recommended News
Popular Posts
Just Now