ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
ਵੱਡੀ ਖ਼ਬਰ : ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ
December 15, 2025
Big-News-Income-Tax-Raids-At-For
Punjab

ਵੱਡੀ ਖ਼ਬਰ : ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ

Live Punjabi TV Bureau

ਗੁਰੂ ਹਰਸਹਾਏ (ਫਿਰੋਜ਼ਪੁਰ), 15 ਦਸੰਬਰ 2025: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਘਰ ਅੱਜ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਅੱਜ ਸੋਮਵਾਰ ਸਵੇਰੇ ਅਚਾਨਕ ਹੋਈ ਇਸ ਕਾਰਵਾਈ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੀ ਟੀਮ ਗੁਰੂ ਹਰਸਹਾਏ ਵਿੱਚ ਸਥਿਤ ਰਮਿੰਦਰ ਸਿੰਘ ਆਵਲਾ ਦੀ ਰਿਹਾਇਸ਼ ’ਤੇ ਪਹੁੰਚੀ ਅਤੇ ਘਰ ਅੰਦਰ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਛਾਪੇਮਾਰੀ ਦੌਰਾਨ ਅਧਿਕਾਰੀ ਕੋਠੀ ਵਿੱਚ ਹੀ ਮੌਜੂਦ ਹਨ ਅਤੇ ਕਾਰਵਾਈ ਜਾਰੀ ਹੈ।

ਫਿਲਹਾਲ ਇਸ ਛਾਪੇਮਾਰੀ ਦੇ ਕਾਰਨਾਂ ਜਾਂ ਜਾਂਚ ਦੇ ਨਤੀਜਿਆਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਧਿਕਾਰੀ ਪੂਰੀ ਗੁਪਤਤਾ ਨਾਲ ਜਾਂਚ ਕਰ ਰਹੇ ਹਨ ਅਤੇ ਮਾਮਲੇ ਨਾਲ ਜੁੜੇ ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।

Big News Income Tax Raids At Former Congress MLA s House In Punjab

local advertisement banners
Comments


Recommended News
Popular Posts
Just Now