ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਐਤਵਾਰ ਨੂੰ 234 ਕੈਨੇਡੀਅਨਜ਼ ਨੇ ਛੱਡਿਆ ਗਾਜ਼ਾ, ਗਲੋਬਲ ਅਫੇਅਰਜ਼ ਕੈਨੇਡਾ ਨੇ ਦਿੱਤੀ ਜਾਣਕਾਰੀ
November 13, 2023
234-Canadians-left-Gaza-on-Sunda

LPTV / Chandigarh

ਵਿਦੇਸ਼ ਡੈਸਕ : ਗਲੋਬਲ ਅਫੇਅਰਜ਼ ਕੈਨੇਡਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਐਤਵਾਰ ਨੂੰ 234 ਕੈਨੇਡੀਅਨਜ਼, ਪਰਮਾਨੈਂਟ ਰੈਜ਼ੀਡੈਂਟਸ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਗਾਜ਼ਾ ਤੋਂ ਮਿਸਰ ਪਹੁੰਚ ਗਏ। ਇਹ ਅਪਡੇਟ ਉਸ ਸਮੇਂ ਆਈ ਜਦੋਂ ਦੋ ਦਿਨ ਬੰਦ ਰਹਿਣ ਤੋਂ ਬਾਅਦ ਰਾਫਾਹ ਕਰੌਸਿੰਗ ਨੂੰ ਮੂੜ ਖੋਲ੍ਹਿਆ ਗਿਆ ਤਾਂ ਕਿ ਜੰਗ ਨਾਲ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਵਿਦੇਸ਼ੀ ਨਾਗਰਿਕ ਜਾ ਸਕਣ। ਗਲੋਬਲ ਅਫੇਅਰਜ਼ ਵੱਲੋਂ ਸੁ਼ੱਕਰਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ 266 ਕੈਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਟਸ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੈਨੇਡਾ ਪਰਤਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਮਿਸਰ ਵਿੱਚ ਸਥਿਤ ਕੈਨੇਡੀਅਨ ਅੰਬੈਸੀ ਵੱਲੋਂ ਕਾਹਿਰਾ ਆਉਣ ਵਾਲਿਆਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਫੂਡ ਤੇ ਰਿਹਾਇਸ਼ ਦਾ ਪ੍ਰਬੰਧ ਵੀ ਕਰਕੇ ਦਿੱਤਾ ਜਾ ਰਿਹਾ ਹੈ ਜਦੋਂ ਤੱਕ ਉਨ੍ਹਾਂ ਦੇ ਟਰੈਵਲ ਪਲੈਨਜ਼ ਸਿਰੇ ਨਹੀਂ ਚੜ੍ਹਦੇ।ਗਾਜ਼ਾ ਦੀ ਸਰਹੱਦ ਪਾਰ ਕਰਨ ਵਾਲਿਆਂ ਦੀ ਤਾਜ਼ਾ ਗਿਣਤੀ ਉਨ੍ਹਾਂ 107 ਤੋਂ ਇਲਾਵਾ ਹੈ ਜਿਨ੍ਹਾਂ ਨੇ ਪਿਛਲੇ ਹਫਤੇ ਸਰਹੱਦ ਪਾਰ ਕੀਤੀ ਸੀ।

234 Canadians left Gaza on Sunday Global Affairs Canada reported

local advertisement banners
Comments


Recommended News
Popular Posts
Just Now