ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ   
Palestine: ਫਿਲੀਸਤੀਨ ਦੇ ਪ੍ਰਧਾਨ ਮੰਤਰੀ ਸਮੇਤ ਪੂਰੀ ਮੰਤਰੀ ਮੰਡਲ ਨੇ ਦਿੱਤਾ ਅਸਤੀਫਾ
February 26, 2024
International-News-Politics-Live

ਵਿਦੇਸ਼ ਡੈਸਕ: ਫਿਲੀਸਤੀਨ ਦੇ ਪ੍ਰਧਾਨ ਮੰਤਰੀ ਮੁਹੰਮਦ ਸਾਤਾਯੇਹ ਸਮੇਤ ਪੂਰੀ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ। ਕਤਰ ਦੇ ਮੀਡੀਆ ਹਾਊਸ ‘ਅਲ ਜਜ਼ੀਰਾ’ ਮੁਤਾਬਕ ਪ੍ਰਧਾਨ ਮੰਤਰੀ ਮੁਹੰਮਦ ਸਾਤਾਯੇਹ ਨੇ ਕਿਹਾ ਕਿ ਗਾਜ਼ਾ ਪੱਟੀ ‘ਚ ਫਿਲਸਤੀਨੀ ਭੁੱਖਮਰੀ ਨਾਲ ਜੂਝ ਰਹੇ ਹਨ। ਉੱਥੇ ਲਗਾਤਾਰ ਇਜ਼ਰਾਇਲੀ ਹਮਲੇ ਹੋ ਰਹੇ ਹਨ। ਵੈਸਟ ਬੈਂਕ ਅਤੇ ਯੇਰੂਸ਼ਲਮ ਵਿੱਚ ਵੀ ਹਿੰਸਾ ਵਧ ਰਹੀ ਹੈ। ਇਸ ਦੇ ਮੱਦੇਨਜ਼ਰ ਮੈਂ ਰਾਸ਼ਟਰਪਤੀ ਮਹਿਮੂਦ ਅੱਬਾਸ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਰਿਪੋਰਟ ਮੁਤਾਬਕ ਅਮਰੀਕਾ ਇਜ਼ਰਾਈਲ ਅਤੇ ਫਿਲੀਸਤੀਨੀ ਅਥਾਰਟੀ ਨਾਲ ਗੱਲ ਕਰ ਰਿਹਾ ਹੈ ਕਿ ਇਸ ਰਾਜ ‘ਤੇ ਕੌਣ ਸ਼ਾਸਨ ਕਰੇਗਾ। ਅਮਰੀਕਾ ਦਾ ਕਹਿਣਾ ਹੈ ਕਿ ਇੱਥੇ ਸ਼ਾਸਨ ਲਈ ਨਵਾਂ ਸਿਆਸੀ ਢਾਂਚਾ ਬਣਾਇਆ ਜਾਣਾ ਚਾਹੀਦਾ ਹੈ। ਫਿਲੀਸਤੀਨੀ ਪ੍ਰਧਾਨ ਮੰਤਰੀ ਦੇ ਅਸਤੀਫੇ ਤੋਂ ਬਾਅਦ ਹੁਣ ਰਾਸ਼ਟਰਪਤੀ ਮਹਿਮੂਦ ਅੱਬਾਸ ਨੂੰ ਇਹ ਫੈਸਲਾ ਕਰਨਾ ਹੋਵੇਗਾ ਕਿ ਉਹ ਅਸਤੀਫਾ ਸਵੀਕਾਰ ਕਰਦੇ ਹਨ ਜਾਂ ਨਹੀਂ। ਦਰਅਸਲ, ਫਿਲੀਸਤੀਨ ਅਥਾਰਟੀ ਦਾ ਪ੍ਰਧਾਨ ਰਾਜ ਦਾ ਮੁਖੀ ਹੁੰਦਾ ਹੈ। ਮੌਜੂਦਾ ਰਾਸ਼ਟਰਪਤੀ ਮਹਿਮੂਦ ਅੱਬਾਸ ਹਨ।

International News Politics Live Punjabi Tv Big News Latest News

local advertisement banners
Comments


Recommended News
Popular Posts
Just Now