ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ   
Punjab 'ਚ ਇਕ ਵਾਰ ਫਿਰ ਗਰਮਾਈ ਸਿਆਸਤ, Congress ਨੂੰ ਲੱਗਾ ਵੱਡਾ ਝਟਕਾ, 6 ਕਾਂਗਰਸੀ ਆਗੂ 'AAP' 'ਚ ਸ਼ਾਮਲ
January 25, 2025
Politics-Heats-Up-Once-Again-In-

Admin / Politics

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਦਰਅਸਲ ਜਲੰਧਰ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇਹਾਤ ਵਿੱਚ ਕਾਂਗਰਸ ਪਾਰਟੀ ਦੇ 6 ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।


ਇਸ ਸਬੰਧੀ ਜਾਣਕਾਰੀ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ 6 ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਖੁਦ ਸਾਰੇ 6 ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਨਿਗਮ ਚੋਣਾਂ 'ਚ ਕਾਂਗਰਸ ਦੀ ਟਿਕਟ 'ਤੇ ਜਿੱਤੇ ਕਈ ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ, ਹੁਣ ਇਕ ਵਾਰ ਫਿਰ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।

Politics Heats Up Once Again In Punjab Congress Suffers A Big Setback 6 Congress Leaders Join AAP

local advertisement banners
Comments


Recommended News
Popular Posts
Just Now