ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪਾਣੀ ਦੇ ਮੁੱਦੇ 'ਤੇ ਅੱਜ ਹੋਈ ਪੰਜਾਬ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟਿੰਗ

ਪਾਣੀ ਦੇ ਮੁੱਦੇ 'ਤੇ ਅੱਜ  ਹੋਈ ਪੰਜਾਬ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟ


Chandigarh

ਪੰਜਾਬ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟਿੰਗ

 ਚੰਡੀਗੜ੍ਹ  :ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ |

ਇਸ ਮੀਟਿੰਗ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕੇਂਦਰ ਅਤੇ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀ ਦੀ ਗੈਰ-ਕਾਨੂੰਨੀ ਵੰਡ ਨੂੰ ਲੈ ਕੇ ਚਰਚਾ ਹੋਵੇਗੀ। ਕਿਹਾ ਜਾ ਰਿਹਾ ਕਿ ਭਾਖੜਾ-ਬਿਆਸ ਪ੍ਰਬੰਧਨ ਬੋਰਡ ਵੱਲੋਂ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀ ਦੀ ਹਰ ਬੂੰਦ 'ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਇਸਨੂੰ ਕੋਈ ਨਹੀਂ ਖੋਹ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।

Https livepunjabitv com control add posts php


Popular Posts
Just Now