ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 : 5 ਵਜੇ 49.07% ਤੱਕ ਹੋਈ ਵੋਟਿੰਗ
June 19, 2025
Ludhiana-West-By-election-2025-V

ਲੁਧਿਆਣਾ ,19 ਜੂਨ 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਸ਼ਾਮ 5 ਵਜੇ ਤੱਕ 49.07% ਵੋਟਿੰਗ ਦਰਜ ਕੀਤੀ ਗਈ। ਸ਼ਾਮ 6 ਵਜੇ ਤੱਕ ਲੋਕਾਂ ਨੇ ਵੋਟ ਭੁਗਤਾਈ । ਜ਼ਿਲ੍ਹਾ ਚੋਣ ਅਫ਼ਸਰ (ਡੀ. ਈ. ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ 2 ਘੰਟਿਆਂ (ਸਵੇਰੇ 7 ਵਜੇ ਤੋਂ 9 ਵਜੇ ਤੱਕ) ਵਿੱਚ ਵੋਟਿੰਗ ਫ਼ੀਸਦੀ 8.5 ਫ਼ੀਸਦੀ ਸੀ, ਸਵੇਰੇ 11 ਵਜੇ ਤੱਕ 21.51 ਫ਼ੀਸਦੀ ਰਹੀ ਅਤੇ ਦੁਪਹਿਰ 1 ਵਜੇ ਤੱਕ 33.42 ਫ਼ੀਸਦੀ ਵੋਟਿੰਗ ਹੋਈ। ਦੁਪਹਿਰ 3 ਵਜੇ ਤੱਕ 41.04 ਫ਼ੀਸਦੀ ਵੋਟਿੰਗ ਹੋਈ। ਹੁਣ ਤੱਕ ਦੇ ਸਾਹਮਣੇ ਆਏ ਅੰਕੜਿਆਂ ਮੁਤਾਬਕ ਸ਼ਾਮ 5 ਵਜੇ ਤੱਕ ਕੁੱਲ੍ਹ 49.07 ਫ਼ੀਸਦੀ ਵੋਟਿੰਗ ਹੋਈ ਹੈ।

Read More : Sikandar Singh Maluka ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਵਾਪਸੀ

Ludhiana West By election 2025 Voting Reached 49 07 By 5 PM

local advertisement banners
Comments


Recommended News
Popular Posts
Just Now