ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ     ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ     ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਲੁਧਿਆਣਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਰਾਣਾ ਗੁਰਜੀਤ ਦਾ ਵੱਡਾ ਬਿਆਨ
June 23, 2025
After-Losing-The-Ludhiana-By-ele

ਲੁਧਿਆਣਾ ,23ਜੂਨ 2025 : ਲੁਧਿਆਣਾ ਪੱਛਮੀ ‘ਚ ਹੋਈ ਚੋਣੀ ਹਾਰ ਮਗਰੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਸ਼ੂ ਦੀ ਨਹੀ ਹੋਈ ਹਾਰ, ਤਕੜੇ ਹੋ ਕੇ ਚੋਣ ਲੜੀ ਹੈ। ਰਾਣਾ ਗੁਰਜੀਤ ਨੇ ਵਿਰੋਧੀਆਂ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਤੇ ਅਰੋੜਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਾਗ ਜਾਉ , ਪੰਜਾਬ ’ਚ ਲੋਕ ਤੁਹਾਨੂੰ ਉਡੀਕ ਰਹੇ ਹਨ । ਤੁਸੀਂ ਵਿਕਾਸ ਦੇ ਕੰਮ ਸ਼ੁਰੂ ਕਰੋ, ਕਪਰਸ਼ਨ ਅਤੇ ਫ਼ਿਰੌਤੀਆਂ ਵਾਲਾ ਘਟਾਉ ਤਾਂ ਕਿ ਪੰਜਾਬ ਦਾ ਮਾਹੌਲ ਸੁਖਾਵਾਂ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਵਾਧੂ ਬੋਰਡ ਲਗਾਏ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ 350 ਸਾਲ ਬਾਅਦ ਜਾਗੀ ਹੈ,ਚਲੋ ਜਾਗੀ ਤਾਂ ਸਹੀ, ਭਾਵੇਂ ਇਕੋਂ ਹਲਕੇ ਵਿਚ ਜਾਗੇ ਹਨ।

ਸਾਨੂੰ ਕੋਈ ਅਫ਼ਸੋਸ ਨਹੀਂ ਹੈ ਤਕੜੇ ਹੋ ਕੇ ਚੋਣ ਲੜੀ ਹੈ। ਇਮਾਨਦਾਰੀ ਨਾਲ ਹਰ ਵਰਕਰ ਨੇ ਕੰਮ ਕੀਤਾ ਹੈ। ਲੋਕਾਂ ਦਾ ਫ਼ਤਵਾ ਮਨਜ਼ੂਰ ਹੈ। ਆਮ ਆਦਮੀ ਪਾਰਟੀ ਨੇ ਜੇ 2027 ਵਿਚ ਆਉਣਾ ਹੈ ਤਾਂ ਫਿਰ ਕੰਮ ਕਰਨਾ ਪੈਣਾ ਹੈ।

Read More : ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਗਰਮਾਇਆ ਮਾਹੌਲ: ਆਸ਼ੂ ਤੇ ਪੁਲਿਸ ਵਿਚਾਲੇ ਝੜਪ



After Losing The Ludhiana By election Rana Gurjeet s Major Statement

local advertisement banners
Comments


Recommended News
Popular Posts
Just Now