ਵੱਡੀ ਖ਼ਬਰ : ਜਲੰਧਰ ਦੇ ਮਸ਼ਹੂਰ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਮਿਲੀ ਧ/ਮਕੀ    ਵੱਡੀ ਖ਼ਬਰ : ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ    ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, 18 ਜ਼ਿਲ੍ਹਿਆਂ ਲਈ ਯੈਲੋ ਚੇਤਾਵਨੀ ਜਾਰੀ    ਪੰਜਾਬ ਭਾਜਪਾ ਨੇਤਾ Manpreet Badal ਦੀ ਧੀ ਦੀ ਹੋਈ ਮੰਗਣੀ, ਜੰਮੂ ਦੇ ਸ਼ਾਹੀ ਡੋਗਰਾ ਘਰਾਣੇ ਨਾਲ ਜੁੜਿਆ ਰਿਸ਼ਤਾ    Holiday Breaking : ਪੰਜਾਬ 'ਚ ਅੱਜ ਹੋ ਗਿਆ ਛੁੱਟੀ ਦਾ ਐਲਾਨ, Notification ਜਾਰੀ     ਪੰਜਾਬ 'ਚ 5 ਥਾਵਾਂ 'ਤੇ 16 ਦਸੰਬਰ ਨੂੰ ਮੁੜ ਪੈਣਗੀਆਂ ਵੋਟਾਂ    Sangeeta Barooah Pisharoty ਨੇ ਰਚਿਆ ਇਤਿਹਾਸ, ਬਣੀ Press Club Of India ਦੀ ਪਹਿਲੀ ਮਹਿਲਾ ਪ੍ਰਧਾਨ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਦਸੰਬਰ 2025)    ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਚਰਨਜੀਤ ਕੌਰ ਨੂੰ ਮਿਲੀ ਰਾਹਤ, ਨਾਮਜ਼ਦਗੀ ਮਨਜ਼ੂਰ    ਨਵਾਂਸ਼ਹਿਰ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਵੀ ਸੋਬਤੀ ਦਾ ਬੇ ਰ.ਹਿ.ਮੀ ਨਾਲ ਕ.ਤ.ਲ    
ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
June 27, 2025
-aap-Current-Mla-Dr-Kashmir-Sing

 ਅੰਮ੍ਰਿਤਸਰ ,27 ਜੂਨ 2025 : ਆਮ ਆਦਮੀ ਪਾਰਟੀ ਦੇ ਤਰਨਤਾਰਨ, ਪੰਜਾਬ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਜਾਣਕਾਰੀ ਮੁਤਾਬਕ ਵਿਧਾਇਕ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ। ਹੁਣ ਤੋਂ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ‘ਤਰਨਤਾਰਨ ਤੋਂ ਸਾਡੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਚਾਨਕ ਦਿਹਾਂਤ ਦੀ ਦੁਖਦਾਈ ਖ਼ਬਰ ਮਿਲੀ। ਮੈਨੂੰ ਇਹ ਸੁਣ ਕੇ ਬਹੁਤ ਦੁੱਖ ਹੋਇਆ, ਡਾ. ਸਾਹਿਬ ਪਾਰਟੀ ਦੇ ਇੱਕ ਮਿਹਨਤੀ ਅਤੇ ਸੰਘਰਸ਼ਸ਼ੀਲ ਨੇਤਾ ਸਨ।

 Read More :  ਭਾਰਤ ਭੂਸ਼ਨ ਆਸ਼ੂ ਮਾਮਲੇ 'ਚ ਪ੍ਰਤਾਪ ਬਾਜਵਾ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ

aap Current Mla Dr Kashmir Singh Sohal s Death Cm Mann Expressed Condolences

local advertisement banners
Comments


Recommended News
Popular Posts
Just Now