ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ    ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਈ-20 ਪੈਟਰੋਲ ਨੂੰ ਜ਼ਬਰਦਸਤੀ ਥੋਪਣ ਦੀ ਕੀਤੀ ਨਿੰਦਾ, ਅਮਰੀਕੀ ਹਿੱਤਾਂ ਅੱਗੇ ਗੋਡੇ ਟੇਕਣ ਅਤੇ ਨਾਗਰਿਕਾਂ 'ਤੇ ਬੋਝ ਪਾਉਣ ਲਈ ਭਾਜਪਾ ਸਰਕਾਰ 'ਤੇ ਬੋਲਿਆ ਹਮਲਾ    ਈ-20 ਦੇ ਵਿਰੋਧ 'ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ    ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ -ਗਿਆਨੀ ਕੁਲਦੀਪ ਸਿੰਘ ਗੜਗੱਜ    ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ    ਕਾਂਗਰਸ ਨੂੰ ਪਾਰਟੀ ਅੰਦਰ ਮੌਜੂਦ ਸਲੀਪਰ ਸੈੱਲਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਲੜਨਾ ਹੋਵੇਗਾ: ਬਘੇਲ    ​ਗਰੀਬੀ ਦੂਰ ਕਰਨ ਦੇ ਨਾਮ 'ਤੇ ਸਾਧੂ ਹੱਥੋਂ 73,000 ਰੁਪਏ ਠੱਗੇ ਜਾਨ ਤੇ ਕਾਰੋਬਾਰੀ ਨੇ ਪੁਲਿਸ ਠਾਣੇ ਦੇ ਬਾਥਰੂਮ ਚ ਖੂਦ ਨੂੰ ਅਗ ਲਾਕੇ ਕੀਤੀ ਆਤਮਹੱਤਿਆ    ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ    ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ    ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ   

ਕੋਂਸਲਰ ਯੁਵਰਾਜ ਸਿੰਘ ਸਿੱਧੂ ਵੱਲੋਂ Fandcc ਦੇ ਮੈਂਬਰ ਅਹੁਦੇ ਤੋਂ ਆਪਣਾ ਅਸਤੀਫਾ

August 3, 2026 / Politics
Mla-kulwant-singh-sidhu-son-mc-y

ਲੁਧਿਆਣਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ - ਕੋਂਸਲਰ ਯੁਵਰਾਜ ਸਿੰਘ ਸਿੱਧੂ

Lptv Bureau / Ludhiana

ਵਾਰਡ ਨੰਬਰ 50 ਤੋਂ ਕੋਂਸਲਰ ਯੁਵਰਾਜ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ "ਕੁਝ ਦਿਨ ਪਹਿਲਾਂ ਮੈਨੂੰ ਫਾਇਨੈਂਸ ਐਂਡ ਕਾਂਟ੍ਰੈਕਟਸ ਕਮੇਟੀ (F&CC) ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ ਅਤੇ ਇਸ ਭਰੋਸੇ ਲਈ ਮੈਂ ਆਪਣੀ ਪਾਰਟੀ ਦੀ ਹਾਈ ਕਮਾਂਡ ਅਤੇ ਲੁਧਿਆਣਾ ਦੇ ਮੇਅਰ ਸਾਹਿਬ ਦਾ ਦਿਲੋਂ ਧੰਨਵਾਦ ਰਦਾ ਹਾਂ।"
 
ਉਨ੍ਹਾਂ ਅੱਗੇ ਦੱਸਿਆ ਕਿ ਵਿਰੋਧੀ ਧਿਰ ਦੇ ਇੱਕ ਮੈਂਬਰ ਵੱਲੋਂ ਮੇਰੀ ਨਿਯੁਕਤੀ ਨੂੰ ਅਦਾਲਤ ਵਿੱ ਚੁਣੌਤੀ ਦਿੱਤੀ ਗਈ ਹੈ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਕਾਰਨ F&CC ਦੀਆਂ ਮੀਟਿੰਗਾਂ ਨਹੀਂ ਹੋ ਸਕਦੀਆਂਜਿਸ ਨਾਲ ਲੁਧਿਆਣਾ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ
 
ਉਨ੍ਹਾਂ ਕਿਹਾ ਕਿ ਮੇਰੇ ਲਈ ਕੋਈ ਵੀ ਅਹੁਦਾ ਆਪਣੇ ਸ਼ਹਿ ਦੇ ਵਿਕਾਸ ਤੋਂ ਵੱਡਾ ਨਹੀਂ ਹੈ  ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀ ਭਲਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ ਇਸ ਲਈ ਮੈਂ F&CC ਦੇ ਮੈਂਬਰ ਅਹੁਦੇ ਤੋਂ ਆਪਣਾ ਅਸਤੀਫਾ ਦੇਣ ਦਾ ਫ਼ੈਸਲਾ ਕੀਤਾ ਹੈਤਾਂ ਜੋ ਲੁਧਿਆਣਾ ਦੇ ਵਿਕਾਸ ਵਿੱਚ ਕੋਈ ਰੁਕਾਵਟ ਨਾ ਆਵੇ
 
ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਮੈਂ ਅਜਿਹੇ ਹਜ਼ਾਰਾਂ ਅਹੁਦੇ ਕੁਰਬਾਨ ਕਰ ਸਕਦਾ ਹਾਂ
 
ਕਾਬਿਲੇਗੌਰ ਹੈ ਕਿ ਕੌਂਸਲਰ ਸਿੱਧੂ ਵੱਲੋਂ 30 ਜੁਲਾਈ, 2026  ਨੂੰ ਫਾਇਨੈਂਸ ਐਂਡ ਕਾਂਟ੍ਰੈਕਟਸ ਕਮੇਟੀ (F&CC) ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ  ਜਿਸ ਸਬੰਧੀ ਉਨ੍ਹਾਂ ਸਪੱਸ਼ਟ ਕੀਤਾ ਕਿ "ਉਸ ਸਮੇਂ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਦੇਖਦਿਆਂਮੈਂ ਇਸ ਬਾਰੇ ਕੋਈ ਜਨਤਕ ਪੋਸਟ ਨਹੀਂ ਕੀਤੀ ਕਿਉਂਕਿ ਮੇਰੇ ਲਈ ਉਸ ਵੇਲੇ ਉਨ੍ਹਾਂ ਦੀ ਲੜਾ ਅਤੇ ਲੋਕਾਂ ਦੇ ਮੁੱਦੇ ਵੱਧ ਮਹੱਤਵਪੂਰਨ ਸਨ।"

Mla kulwant singh sidhu son mc yuvraaj sidhu resign as member f cc

Recommended News
Popular Posts
Just Now