ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ    15 ਅਗਸਤ ਤੋਂ ਸ਼ੁਰੂ ਹੋਵੇਗਾ ਹਾਕੀ ਵਿਸ਼ਵ ਕੱਪ, ਭਾਰਤ ਦਾ ਪਹਿਲਾ ਮੁਕਾਬਲਾ ਵੇਲਜ਼ ਨਾਲ    ਡੀਜ਼ਲ ਦਾ ਭੁਗਤਾਨ ਰੁਕਿਆ, ਪਠਾਨਕੋਟ ਚ ਦੋ ਦਿਨਾਂ ਤੋਂ ਕੂੜਾ ਚੁੱਕਣ ਦਾ ਕੰਮ ਠੱਪ    Samsung Freedom Sale: Galaxy S26 ਸੀਰੀਜ਼ ਤੇ ₹30,500 ਤੱਕ ਛੋਟ    ਪੰਚਕੂਲਾ ਚ ਜਨਰੇਟਰ ਚੁੱਕਦੇ ਸਮੇਂ ਕ੍ਰੇਨ ਪਲਟੀ, ਦੋ ਹੈਲਪਰਾਂ ਦੀ ਮੌਤ    ਪਿਤਾ ਨਾਲ ਵਾਪਰੀ ਘਟਨਾ ਦੇ ਮਾਮਲੇ ਚ ਪੁੱਤਰ ਨੂੰ ਉਮਰ ਕੈਦ    ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋਲੀ    ਹਰਮਿੰਦਰ ਸਿੰਘ ਜੋਗੀਪੁਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਚ ਨਿਯੁਕਤ    PSIEC ਪਲਾਟ ਅਲਾਟਮੈਂਟ ਮਾਮਲੇ ਚ ED ਦੀ ਵੱਡੀ ਕਾਰਵਾਈ, 11 ਥਾਵਾਂ ਤੇ ਛਾਪੇ    ਸੰਦੀਪ ਸਿੰਘ ਕੇਸ: ਪੀੜਤਾ ਨੇ ਅਦਾਲਤ ਬਦਲਣ ਦੀ ਕੀਤੀ ਮੰਗ   

ਅੰਬਾਲਾ-ਚੰਡੀਗੜ੍ਹ ਹਾਈਵੇ ਤੇ ਟਰੱਕ ਪਲਟਿਆ, ਵੱਡਾ ਹਾਦਸਾ ਟਲਿਆ

Truck-overturns-on-ambala-chandi


Lptv Bureau / Panjab

ਟਾਇਰ ਫਟਣ ਕਾਰਨ ਵਾਹਨ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਿਆ

ਨ ਦੀ ਮਦਦ ਨਾਲ ਪਲਟੇ ਟਰੱਕ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ

ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਪਿੰਡ ਜਵਾਹਪੁਰ ਨੇੜੇ ਕੇਐੱਫ਼ਸੀ ਦੇ ਸਾਹਮਣੇ ਇੱਕ ਟਰੱਕ ਦਾ ਟਾਇਰ ਫਟਣ ਕਾਰਨ ਵਾਹਨ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਿਆ। 

ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਟਰੱਕ ਡੇਰਾਬੱਸੀ ਤੋਂ ਲਾਲੜੂ ਵੱਲ ਜਾ ਰਿਹਾ ਸੀ। ਅਚਾਨਕ ਟਾਇਰ ਫਟਣ ਤੋਂ ਬਾਅਦ ਟਰੱਕ ਬੇਕਾਬੂ ਹੋ ਗਿਆ ਅਤੇ ਹਾਈਵੇ ਤੇ ਹੀ ਪਲਟ ਗਿਆ। ਟਰੱਕ ਦੇ ਸੜਕ ਵਿਚਕਾਰ ਪਲਟਣ ਕਾਰਨ ਹਾਈਵੇ ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ। 

ਘਟਨਾ ਦੀ ਸੂਚਨਾ ਮਿਲਦੇ ਹੀ ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚੇ। ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਪਲਟੇ ਟਰੱਕ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।

Truck overturns on ambala chandigarh highway major accident averted


Popular Posts
Just Now