ਸਟੇਟ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵ ">
Ration Card New Instructions: ਜਲਦੀ ਕਰਵਾ ਲਓ ਇਹ ਜ਼ਰੂਰੀ ਕੰਮ, ਕੱਟੇ ਜਾਣਗੇ ਰਾਸ਼ਨ ਕਾਰਡ 'ਚੋਂ ਨਾਂ, ਨਹੀਂ ਮਿਲੇਗਾ ਕਣਕ ਦਾ ਇਕ ਵੀ ਦਾਣਾ    ਅਨੋਖਾ ਮਾਮਲਾ : ਚੋਰ ਨੇ ਵਿਖਾਈ ਦਰਿਆਦਿਲੀ, ਚੋਰੀ ਕੀਤੇ ਜ਼ਰੂਰੀ ਕਾਗਜ਼ ਪੱਤਰ ਪੀੜਤ ਵਿਅਕਤੀ ਨੂੰ ਡਾਕ ਰਾਹੀਂ ਕੀਤੇ ਵਾਪਸ    Chandigarh : ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਇਹ ਦੋ ਪਲੇਟਫਾਰਮ 10 ਦਿਨਾਂ ਲਈ ਰਹਿਣਗੇ ਬੰਦ     ਕਾਰੋਬਾਰੀਆਂ ਨੂੰ ਝਟਕਾ : ਪੰਜਾਬ 'ਚ ਕੁਲੈਕਟਰ ਰੇਟਾਂ 'ਚ ਹੋਣ ਲੱਗਾ ਵਾਧਾ, ਹੁਣ ਜਾਇਦਾਦ ਖਰੀਦਣੀ ਹੋਵੇਗੀ ਮਹਿੰਗੀ     Golden Temple : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ ਲਈ ਸਖਤ ਚੇਤਾਵਨੀ ਜਾਰੀ    ਮਰਿਆ ਨੌਜਵਾਨ ਅਚਾਨਕ ਉੱਠ ਕੇ ਕਰਨ ਲੱਗਾ ਡਾਂਸ! ਵੀਡੀਓ ਵਾਇਰਲ    Aditi Rao Hydari-Siddharth Wedding: ਸੱਤ ਜਨਮਾਂ ਦੇ ਬੰਧਨ 'ਚ ਬੱਝੇ ਅਦਿਤੀ ਰਾਓ ਹੈਦਰੀ ਤੇ ਸਿਧਾਰਥ    Vande Metro: ਦੇਸ਼ ਨੂੰ ਅੱਜ ਮਿਲੇਗੀ ਪਹਿਲੀ ਵੰਦੇ ਮੈਟਰੋ, PM ਮੋਦੀ ਦਿਖਾਉਣਗੇ ਹਰੀ ਝੰਡੀ, ਯਾਤਰਾ ਦਾ ਘਟੇਗਾ ਸਮਾਂ, ਪੜ੍ਹੋ ਪੂਰੀ ਖਬਰ    2017 'ਚ NEET ਦੇ ਟਾਪਰ ਰਹੇ ਐੱਮਡੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ, ਇਲਾਕੇ 'ਚ ਫੈਲੀ ਸਨਸਨੀ    Amritsar: ਦਿਨ-ਦਿਹਾੜੇ ਸੈਂਟਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼, ਨੌਜਵਾਨਾਂ ਨੇ ਚੋਰਾਂ ਦਾ ਕੀਤਾ ਛਿੱਤਰ-ਪਰੇਡ   
ਖਾਲਿਸਤਾਨੀ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ! ਸੀਐੱਮ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ
August 8, 2024
Khalistani-Pannu-Threatened-To-K

Admin / Punjab

ਸਟੇਟ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਗੈਂਗਸਟਰਾਂ ਨੂੰ 26 ਜਨਵਰੀ ਨੂੰ ਭਗਵੰਤ ਮਾਨ 'ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਕਿਹਾ ਹੈ। ਪੰਨੂ ਨੇ ਮੁੱਖ ਮੰਤਰੀ ਨੂੰ ਪੰਜਾਬ 'ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ।

ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਗੈਂਗਸਟਰਾਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੇ ਹਨ ਅਤੇ ਸੂਬੇ ਵਿੱਚ ਗੈਂਗਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ। ਅੱਤਵਾਦੀ ਪੰਨੂ ਗੈਂਗਸਟਰਾਂ ਖਿਲਾਫ ਹੋ ਰਹੀ ਸਖਤ ਕਾਰਵਾਈ ਦਾ ਫਾਇਦਾ ਉਠਾਉਣਾ ਚਾਹੁੰਦਾ ਹੈ ਅਤੇ ਉਹਨਾਂ ਨਾਲ ਹਮਦਰਦੀ ਦਿਖਾ ਰਿਹਾ ਹੈ। ਇਸੇ ਲਈ ਉਸ ਨੇ ਗੈਂਗਸਟਰਾਂ ਨੂੰ ਆਪਣੇ ਨਾਲ ਆਉਣ ਲਈ ਕਿਹਾ ਹੈ।


Khalistani Pannu Threatened To Kill Chief Minister Bhagwant Mann

local advertisement banners
Comments


Recommended News
Popular Posts
Just Now
The Social 24 ad banner image