Panchayat Elections : ਸਰਬਸੰਮਤੀ ਨਾਲ ਚੁਣੇ ਜਾਣ 'ਤੇ ਪੰਚਾਇਤ ਨੂੰ ਮਿਲਣਗੇ 5 ਲੱਖ ਰੁਪਏ, ਸਟੇਡੀਅਮ ਤੇ ਹਸਪਤਾਲ ਵੀ ਦਿੱਤਾ ਜਾਵੇਗਾ
September 4, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ CM ਭਗਵੰਤ ਸਿੰਘ ਮਾਨ ਨੇ ਗ੍ਰਾਮ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਵਾਲੇ ਪਿੰਡ ਨੂੰ 5 ਲੱਖ ਰੁਪਏ ਨਕਦ, ਸਟੇਡੀਅਮ ਅਤੇ ਹਸਪਤਾਲ ਦਿੱਤਾ ਜਾਵੇਗਾ।
Panchayat Will Get Rs 5 Lakh If elected Unanimously CM Bhagwant Mann Announced
Comments
Recommended News
Popular Posts
Just Now