ਲਾਈਵ ਪੰਜਾਬੀ ਟੀਵੀ ਬਿਊਰੋ : ਤਰਨਤਾਰਨ ਜ਼ਿਲੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਪੁਲਿਸ ਤੋਂ ਫਿਰੌਤੀ ਮੰਗ ਰਹੇ ਦੋ ਗੈਂਗਸਟਰਾਂ ਵਿਚਾਲੇ ਬੀਤੀ ਰਾਤ ਆਹਮੋ-ਸਾਹਮਣੇ ">
Pager Blast : ਪੇਜਰ 'ਚ ਹੋਇਆ ਧਮਾਕਾ, 20 ਵਿਅਕਤੀਆਂ ਦੀ ਮੌਤ, 450 ਤੋਂ ਵੱਧ ਜ਼ਖਮੀ    Chief Minister Of Delhi: ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ    Mathura Train Accident : ਮਥੁਰਾ 'ਚ ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਆਵਾਜਾਈ ਪ੍ਰਭਾਵਿਤ    Tarn Taran: ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਇਕ ਗੈਂਗਸਟਰ ਜ਼ਖਮੀ    Gold Import: ਅਗਸਤ 'ਚ ਸੋਨੇ ਦੀ ਦਰਾਮਦ ਹੋਈ ਦੁੱਗਣੀ, 10 ਅਰਬ ਡਾਲਰ ਤੋਂ ਵੱਧ ਖਰੀਦਿਆ    Italy Kabaddi Cup : ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖ਼ਿਤਾਬ     Ban On Paddy Farming : ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ     Luminati India Tour: ਵਿਵਾਦਾਂ 'ਚ ਘਿਰਿਆ ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ, ਭੇਜਿਆ ਕਾਨੂੰਨੀ ਨੋਟਿਸ    Jammu And Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ    Blood Donation Camp : ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਲਾਇਆ ਖੂਨਦਾਨ ਕੈਂਪ, 25 ਵਿਅਕਤੀਆਂ ਨੇ ਕੀਤਾ ਖੂਨ ਦਾਨ   
Tarn Taran: ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਇਕ ਗੈਂਗਸਟਰ ਜ਼ਖਮੀ
September 18, 2024
-Firing-Between-Punjab-Police-An

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਤਰਨਤਾਰਨ ਜ਼ਿਲੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਪੁਲਿਸ ਤੋਂ ਫਿਰੌਤੀ ਮੰਗ ਰਹੇ ਦੋ ਗੈਂਗਸਟਰਾਂ ਵਿਚਾਲੇ ਬੀਤੀ ਰਾਤ ਆਹਮੋ-ਸਾਹਮਣੇ ਗੋਲੀਬਾਰੀ ਹੋ ਗਈ। ਇਸ ਦੌਰਾਨ ਪੁਲਿਸ ਦੀ ਗੋਲੀ ਨਾਲ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


ਪੁਲਿਸ ਨੇ ਗਿ੍ਫ਼ਤਾਰ ਕੀਤੇ ਗੈਂਗਸਟਰ ਕੋਲੋਂ ਇਕ ਗਲੋਕ ਪਿਸਤੌਲ 9 ਐਮਐਮ ਸਮੇਤ ਕੁਝ ਅਸਲਾ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜ਼ਿਲ੍ਹੇ ਦੇ ਐਸਐਸਪੀ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰ ਸਕਦੇ ਹਨ।

Firing Between Punjab Police And Gangsters One Gangster Injured

local advertisement banners
Comments


Recommended News
Popular Posts
Just Now
The Social 24 ad banner image