Punjab ਸਰਕਾਰ 'ਚ ਤਬਦੀਲੀਆਂ ਦਾ ਦੌਰ ਜਾਰੀ, 10 IAS ਤੇ 22 PCS ਅਫਸਰ ਹੋਏ ਇਧਰੋਂ ਉਧਰ
December 7, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਵਿਚ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਨੇ ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਵਿੱਚ 32 ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਜਾਰੀ ਸੂਚੀ ਅਨੁਸਾਰ ਵਿਕਾਸ ਪ੍ਰਤਾਪ ਨੂੰ ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ, ਅਜੈ ਕੁਮਾਰ ਸਿਨਹਾ ਨੂੰ ਵਧੀਕ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਅਤੇ ਕੁਮਾਰ ਰਾਹੁਲ ਨੂੰ ਵਧੀਕ ਪ੍ਰਸ਼ਾਸਨਿਕ ਸਕੱਤਰ ਮੈਡੀਕਲ ਸਿੱਖਿਆ ਨਿਯੁਕਤ ਕੀਤਾ ਗਿਆ ਹੈ।
ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ 10 ਆਈਏਐਸ ਅਤੇ 22 ਪੀਸੀਐਸ ਅਧਿਕਾਰੀ ਸ਼ਾਮਲ ਹਨ।
10 IAS And 22 PCS Officers Transferred In Punjab
Comments
Recommended News
Popular Posts
Just Now