ਬਿਕਰਮ ਮਜੀਠੀਆ ਵੱਲੋਂ ਮੋਹਾਲੀ ਅਦਾਲਤ 'ਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ    ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਦਾ ਸੋਸ਼ਲ ਮੀਡੀਆ 'ਤੇ ਵਿਰੋਧ    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ    IND Vs ENG: ਲਾਰਡਜ਼ ਟੈਸਟ 'ਚ ਭਾਰਤ ਨੂੰ ਇੰਗਲੈਂਡ ਹੱਥੋਂ ਮਿਲੀ ਹਾਰ    ਪੰਜਾਬ ਸਰਕਾਰ 3083 ਪਿੰਡਾਂ 'ਚ ਬਣਾਏਗੀ ਹਾਈ ਵੈਲਿਊ ਗਰਾਊਂਡ    IND Vs ENG: ਤੀਜੇ ਟੈਸਟ ਦਾ ਅੱਜ ਆਖਰੀ ਦਿਨ, ਭਾਰਤ ਨੂੰ ਜਿੱਤ ਲਈ 135 ਦੌੜਾਂ ਦੀ ਲੋੜ    ਪੰਜਾਬ ਕਾਂਗਰਸ ਦਾ ਅੱਜ ਲੁਧਿਆਣਾ 'ਚ ਧਰਨਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ    ED ਨੂੰ ਪੰਜਾਬ ਤੇ ਹਰਿਆਣਾ 'ਚ ਛਾਪੇਮਾਰੀ ਦੌਰਾਨ ਮਿਲੇ ਜਾਅਲੀ ਮੋਹਰਾਂ ਤੇ ਵੀਜ਼ਾ ਟੈਂਪਲੇਟ    ਅਹਿਮਦਾਬਾਦ 'ਚ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਕਾਰਨ ਆਇਆ ਸਾਹਮਣੇ    ਦਿੱਲੀ 'ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਕਈ ਜਣਿਆਂ ਦੇ ਫਸੇ ਹੋਣ ਦਾ ਖਦਸ਼ਾ   
ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ
June 13, 2025
Karishma-Kapoor-s-Former-Husband

ਡੈਸਕ ,13ਜੂਨ 2025: ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਅਤੇ ਕਾਰੋਬਾਰੀ ਸੰਜੇ ਕਪੂਰ ਦਾ 53 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਪੋਲੋ ਖੇਡ ਰਹੇ ਸਨ।

ਸੰਜੇ ਕਪੂਰ ਇਸ ਸਮੇਂ ਪ੍ਰਿਆ ਸਚਦੇਵ ਨਾਲ ਵਿਆਹੇ ਹੋਏ ਸਨ। ਅਦਾਕਾਰ ਅਤੇ ਲੇਖਕ ਸੁਹੇਲ ਸੇਠ ਨੇ ਸੰਜੇ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਇੱਕ ਪੋਸਟ ਸਾਂਝੀ ਕਰਕੇ ਸੋਗ ਪ੍ਰਗਟ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਕਰਿਸ਼ਮਾ ਕਪੂਰ ਅਤੇ ਸੰਜੇ ਕਪੂਰ ਦਾ ਵਿਆਹ 2003 ਵਿੱਚ ਹੋਇਆ ਸੀ, ਪਰ ਕੁਝ ਸਾਲਾਂ ਵਿੱਚ ਹੀ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ ਅਤੇ 2014 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ। ਕਰਿਸ਼ਮਾ ਅਤੇ ਸੰਜੇ ਦੇ ਦੋ ਬੱਚੇ ਹਨ - ਧੀ ਸਮਾਇਰਾ ਅਤੇ ਪੁੱਤਰ ਕਿਆਨ।

Read More: ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਦੀ ਪਾਰਕਿੰਗ ਵਿੱਚ ਖੜੀ ਕਾਰ 'ਚੋਂ ਮਿਲੀ ਲਾ/ਸ਼



Karishma Kapoor s Former Husband Sanjay Kapoor Has Passed Away

local advertisement banners
Comments


Recommended News
Popular Posts
Just Now