ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਸੂਬੇ ਵਿੱਚ ਗੰਨੇ ਦੇ ਰੇਟ ਵਧਾ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰ ">
Punjab: ਬਿਜਲੀ ਚੋਰੀ ਕਰਨ ਵਾਲਿਆਂ ਖਿਲਾਫ ਪਾਵਰਕਾਮ ਸਖ਼ਤ, 28 ਕਰੋੜ ਦਾ ਕੀਤਾ ਜੁਰਮਾਨਾ    Kapurthala 'ਚ ਸਕੂਲ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਮਾਸੂਮ ਦੀ ਮੌਤ    Moga ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰਪਾਲ ਦਾ ਦੇਹਾਂਤ, ਸਸਕਾਰ ਅੱਜ    Jalandhar 'ਚ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ Gangster ਨੂੰ ਕੀਤਾ ਕਾਬੂ    Bajrang Punia : NADA ਨੇ ਬਜਰੰਗ ਪੂਨੀਆ ਨੂੰ ਕੀਤਾ 4 ਸਾਲ ਲਈ ਮੁਅੱਤਲ, ਜਾਣੋ ਵਜ੍ਹਾ    London: ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦਾ 112 ਸਾਲ ਦੀ ਉਮਰ 'ਚ ਦੇਹਾਂਤ     NMNF : ਮੰਤਰੀ ਮੰਡਲ ਦੀ ਮੀਟਿੰਗ 'ਚ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਨੂੰ ਮਨਜ਼ੂਰੀ, ਯੋਜਨਾ 'ਤੇ ਆਵੇਗਾ 2481 ਕਰੋੜ ਦਾ ਖਰਚ    75 Years Of Constitution: ਸੰਵਿਧਾਨ ਦੇ 75 ਸਾਲ ਪੂਰੇ ਹੋਣ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ 75 ਰੁਪਏ ਦਾ ਸਿੱਕਾ ਤੇ ਡਾਕ ਟਿਕਟ    Punjab Robbery : ਬਜ਼ੁਰਗ ਔਰਤ ਨੂੰ ਘਰ 'ਚ ਬੰਧਕ ਬਣਾ ਕੇ ਨਕਦੀ ਤੇ ਲੱਖਾਂ ਦੇ ਗਹਿਣੇ ਲੈ ਕੇ ਲੁਟੇਰੇ ਫਰਾਰ    'Pushpa 2 The Rule' ਨੇ ਰਿਲੀਜ਼ ਤੋਂ 10 ਦਿਨ ਪਹਿਲਾਂ ਹੀ ਕੀਤੀ ਕਰੋੜਾਂ ਦੀ ਕਮਾਈ, RRR ਤੇ 'ਜਵਾਨ' ਨੂੰ ਛੱਡਿਆ ਪਿੱਛੇ    
CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੀਤਾ ਖੁਸ਼
November 26, 2024
CM-Mann-Made-A-Big-Announcement-

Admin / Agriculture

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਸੂਬੇ ਵਿੱਚ ਗੰਨੇ ਦੇ ਰੇਟ ਵਧਾ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਦਿੱਤੀ ਹੈ। ਉਨ੍ਹਾਂ ਟਵਿੱਟਰ 'ਤੇ ਲਿਖਿਆ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।


ਕਿਸਾਨਾਂ ਨੂੰ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਰੇਟ ਮਿਲਣਗੇ


ਸੀਐਮ ਮਾਨ ਨੇ ਲਿਖਿਆ ਕਿ ਇਹ ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਲਈ ਤੋਹਫ਼ਾ ਹੈ। ਗੰਨੇ ਦੀ ਕੀਮਤ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਹੁਣ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਰੇਟ ਮਿਲਣਗੇ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।

CM Mann Made A Big Announcement Punjab Government Made Farmers Happy

local advertisement banners
Comments


Recommended News
Popular Posts
Just Now
The Social 24 ad banner image