ਬਠਿੰਡਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਖੂਨੀ ਮੁਕਾਬਲਾ: ਮੱਛੀ ਮਾਰਕੀਟ ਨੇੜੇ ਐਨਕਾਊਂਟਰ, ਇੱਕ ਦੇ ਲੱਗੀ ਗੋਲੀ, 5 ਕਾਬੂ    ਅਮਰੀਕਾ ਤੋਂ ਮੰਦਭਾਗੀ ਖ਼ਬਰ: ਗੁਰਦਾਸਪੁਰ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ    ਬੰਗਲਾਦੇਸ਼ 'ਚ ਤਾਰਿਕ ਰਹਿਮਾਨ ਅੱਜ ਲੈਣਗੇ ਪ੍ਰਧਾਨ ਮੰਤਰੀ ਵਜੋਂ ਸਹੁੰ    ਫਗਵਾੜਾ ਦੀ ਯੂਨੀਵਰਸਿਟੀ 'ਚ ਵਿਦਿਆਰਥੀ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ    Punjab News : ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਦਾ 'ਯੈਲੋ ਅਲਰਟ': ਅੱਜ ਤੋਂ ਚੱਲਣਗੀਆਂ ਤੇਜ਼ ਹਵਾਵਾਂ, ਬਾਰਿਸ਼ ਤੇ ਤੂਫਾਨ ਦੀ ਚੇਤਾਵਨੀ    ਅਮਰੀਕਾ 'ਚ ਖੇਡ ਦੇ ਮੈਦਾਨ 'ਚ ਖੂਨੀ ਖੇਡ: ਹਾਕੀ ਮੈਚ ਦੌਰਾਨ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ ਸਣੇ 3 ਦੀ ਮੌਤ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਫ਼ਰਵਰੀ 2026)    ਵਿਆਹ ਦੀ ਰਿਸੈਪਸ਼ਨ 'ਚ ਚੱਲਿਆ ਕ੍ਰਿਕਟ ਦਾ ਜਾਦੂ: ਲਾੜਾ-ਲਾੜੀ ਨੇ ਵੱਡੀ ਸਕਰੀਨ 'ਤੇ ਦੇਖਿਆ ਭਾਰਤ-ਪਾਕਿਸਤਾਨ ਦਾ ਮੈਚ    PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ   
100 ਰੁਪਏ ਦੇ ਨੋਟ ਨੇ ਬਦਲੀ ਕਿਸਮਤ, Batala ਦਾ Deepak Kumar ਹੋਇਆ ਮਾਲਾਮਾਲ, ਜਾਣੋ ਕੀ ਹੈ ਪੂਰਾ ਮਾਮਲਾ
January 16, 2025
100-Rupee-Note-Changed-Fate-Deep

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਕਿਸਮਤ ਬਦਲਣ ਵਿੱਚ ਦੇਰ ਨਹੀਂ ਲੱਗਦੀ, ਇਹ ਗੱਲ ਉਦੋਂ ਸੱਚ ਹੋ ਗਈ ਜਦੋਂ 100 ਰੁਪਏ ਨੇ ਵਿਅਕਤੀ ਨੂੰ ਮਾਲਾਮਾਲ ਬਣਾ ਦਿੱਤਾ। ਜਾਣਕਾਰੀ ਅਨੁਸਾਰ ਬਟਾਲਾ ਵਾਸੀ ਦੀਪਕ ਕੁਮਾਰ ਨੇ ਬਟਾਲਾ ਦੇ ਸੰਜੇ ਲਾਟਰੀ ਸਟਾਲ ਤੋਂ 100 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ। ਇਸ 'ਚ ਉਸ

ਦਾ 15 ਲੱਖ ਰੁਪਏ ਦਾ ਇਨਾਮ ਨਿਕਲ ਆਇਆ। ਇਸ ਤੋਂ ਬਾਅਦ ਦੀਪਕ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ।


ਦੀਪਕ ਨੇ ਕਿਹਾ ਕਿ ਰੱਬ ਨੇ ਚਾਹਿਆ ਤਾਂ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਨ ਅਤੇ ਲੋੜ ਪੈਣ 'ਤੇ ਇਸ ਪੈਸੇ ਨੂੰ ਖਰਚ ਕਰਨਗੇ। ਸੰਜੇ ਲਾਟਰੀ ਸਟਾਲ ਦੇ ਮਾਲਕ ਨੇ ਦੱਸਿਆ ਕਿ ਉਸ ਦੇ ਸਟਾਲ ਤੋਂ ਲੋਕਾਂ ਨੇ ਲੱਖਾਂ-ਕਰੋੜਾਂ ਦੇ ਇਨਾਮ ਜਿੱਤੇ ਹਨ।

100 Rupee Note Changed Fate Deepak Kumar Of Batala Became Rich Know What Is The Whole Matter

local advertisement banners
Comments


Recommended News
Popular Posts
Just Now