ਪੰਜਾਬ 'ਚ ਨਸ਼ਿਆਂ ਖਿਲਾਫ ਮੁਹਿੰਮ 'ਤੇ Kejriwal ਦਾ ਵੱਡਾ ਬਿਆਨ, ਨਸ਼ਿਆਂ ਦੇ ਸੌਦਾਗਰਾਂ ਨੂੰ ਦਿੱਤੀ ਚੇਤਾਵਨੀ
March 26, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪੰਜਾਬ 'ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ 'ਤੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜ਼ਬਰਦਸਤ ਲੜਾਈ ਸ਼ੁਰੂ ਕੀਤੀ ਹੈ। ਇਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਕਿਹਾ, 'ਨਸ਼ਿਆਂ ਵਿਰੁੱਧ ਸਾਡੀ ਲੜਾਈ ਤੇਜ਼ ਹੋ ਗਈ ਹੈ।
Kejriwal s Big Statement On The Campaign Against Drugs In Punjab Warning Given To Drug Dealers
Comments
Recommended News
Popular Posts
Just Now