Sidhu Moosewala murder case: ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਦੋਸ਼ੀ ਜੀਵਨ ਜੋਤ ਉਰਫ ਜੁਗਨੂੰ ਦਿੱਲੀ ਤੋਂ ਗ੍ਰਿਫਤਾਰ
Punjab
April 8, 2025

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਜੀਵਨ ਜੋਤ ਉਰਫ਼ ਜੁਗਨੂੰ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਜਿਹੀ ਸਥਿਤੀ ਵਿੱਚ ਕਤਲ ਕੇਸ ਵਿੱਚ ਕਈ ਖੁਲਾਸੇ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਉਸਦੀ ਭਾਲ ਕਰ ਰਹੀ ਸੀ। ਮਾਨਸਾ ਪੁਲਿਸ ਜੀਵਨ ਜੋਤ ਉਰਫ ਜੁਗਨੂੰ ਨੂੰ ਮਾਨਸਾ ਲੈ ਕੇ ਆਵੇਗੀ। ਇਸ ਮਾਮਲੇ ਵਿੱਚ ਮਾਨਸਾ ਪੁਲਿਸ ਦੀ ਇੱਕ ਟੀਮ ਦਿੱਲੀ ਲਈ ਰਵਾਨਾ ਹੋਵੇਗੀ। ਉਥੇ ਹੀ ਜੀਵਨ ਜੋਤ ਉਰਫ਼ ਜੁਗਨੂੰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੁੰਦੇ ਰਹੇ ਹਨ।
Sidhu Moosewala Murder Case Accused Jeevan Jyot Alias Jugnu Arrested From Delhi In Sidhu Moosewala Murder Case
Comments
Recommended News
Popular Posts
Just Now