ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ    ਸਾਨੂੰ ਖੁਸ਼ੀ ਹੈ ਕਿ ਸਾਡਾ ਮੋਰਚਾ ਸਫਲ ਰਿਹਾ - ਕਰਨਾਪ੍ਰਯਾਗ ਘਟਨਾ 'ਤੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ    ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ   
ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ 'ਚ ਇੱਕ ਵਿਅਕਤੀ ਕਾਬੂ, ਹੈਰੋਇਨ ਤੇ ਹਥਿਆਰ ਬਰਾਮਦ
April 16, 2025
Amritsar-police-arrests-one-pers

ਚੰਡੀਗੜ੍ਹ, 16 ਅਪ੍ਰੈਲ 2025: ਅੱਜ ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਾਰਡਰ ਰੇਂਜ, ਅੰਮ੍ਰਿਤਸਰ ਨੇ ਨਸ਼ਾ ਤਸਕਰ ਵਿਰੁੱਧ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 3.105 ਕਿਲੋ ਹੈਰੋਇਨ, ਦੋ ਦੇਸੀ ਪਿਸਤੌਲ (.32 ਬੋਰ), 25 ਕਾਰਤੂਸ (.32 ਬੋਰ), 12 ਕਾਰਤੂਸ (12 ਬੋਰ), 2 ਮੈਗਜ਼ੀਨ ਅਤੇ ਇੱਕ ਡਿਜੀਟਲ ਸਕੇਲ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'x' 'ਤੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਕਿ ਜੋਬਨਜੀਤ ਸਿੰਘ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਮਿਲੀ ਸੀ ਅਤੇ ਉਸਦਾ ਅਪਰਾਧਿਕ ਪਿਛੋਕੜ ਹੈ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Amritsar police arrests one person in drug smuggling recovers heroin and weapons

local advertisement banners
Comments


Recommended News
Popular Posts
Just Now