ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਪਰਉਪਕਾਰ ਸਿੰਘ ਘੁੰਮਣ ਹੋਣਗੇ ਅਕਾਲੀ ਦਲ ਦੇ ਉਮੀਦਵਾਰ
April 17, 2025

ਚੰਡੀਗੜ੍ਹ, 17 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜੋ ਕਿ ਲੰਬੇ ਸਮੇਂ ਤੋਂ ਪਾਰਟੀ 'ਚ ਸਰਗਰਮ ਹਨ।
ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਕਾਂਗਰਸ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ ਨੂੰ ਅਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਆਪਣੇ ਉਮੀਦਵਾਰ ਵਜੋਂ ਪੇਸ਼ ਕੀਤਾ ਹੈ।
Parupkar Singh Ghuman Will Be The Akali Dal Candidate For The Ludhiana West Assembly Seat
Comments
Recommended News
Popular Posts
Just Now