ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ
May 2, 2025
ਚੰਡੀਗੜ੍ਹ 2 ਮਈ, 2025: ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਲਈ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸੈਸ਼ਨ ਸੋਮਵਾਰ, 05 ਮਈ, 2025 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਹੈ।
Summons Of Sixteenth Punjab Legislative Assembly By Governor Of Punjab
Comments
Recommended News
Popular Posts
Just Now