ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ    ਸਾਨੂੰ ਖੁਸ਼ੀ ਹੈ ਕਿ ਸਾਡਾ ਮੋਰਚਾ ਸਫਲ ਰਿਹਾ - ਕਰਨਾਪ੍ਰਯਾਗ ਘਟਨਾ 'ਤੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ    ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ   
ਜਲੰਧਰ 'ਚ ਅੱਜ ਬੰਦ ਰਹਿਣਗੇ ਦੁਕਾਨਾਂ 'ਤੇ ਸ਼ੋਪੰਪਿੰਗ MALL! ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਨਵੇਂ ਹੁਕਮ
May 10, 2025
Https-livepunjabitv-com-control-

ਜਲੰਧਰ: ਜਲੰਧਰ ਚ ਬੰਬ ਧਮਾਕੇ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋ ਜਾਰੀ ਕੀਤੇ ਗਏ ਨਵੇਂ ਹੁਕਮ। ਜਾਣਕਾਰੀ ਮੁਤਾਬਿਕ ਦੱਸ ਦਈਏ ਕਿ ਡੀਸੀ ਹਿਮਾਂਸ਼ੂ ਅਗਰਵਾਲ ਨੇ ਸੂਬੇ ਦੀਆਂ ਸਾਰੀਆਂ ਦੁਕਾਨਾਂ ਤੇ ਸ਼ੋਪੰਪਿੰਗ MALLS ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਨੇ।

ਡਿਪਟੀ ਕਮਿਸ਼ਨਰ ਵੱਲੋ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇੱਕਠ ਨਾ ਕਰਨ ਤੇ ਘਰਾਂ ਚ ਹੀ ਰਹਿਣ ਇਸਦੇ ਨਾਲ ਬਾਹਰ ਘੁੰਮਣ ਤੋਂ ਗੁਰੇਜ ਕਰਨ। ਇਸਦੇ ਇਲਾਵਾ ਜਲੰਧਰ ਕੈਂਟ ਤੇ ਆਦਮਪੁਰ ਮੁਕੰਮਲ ਤੌਰ ਤੇ ਬੰਦ ਰਹਿਣਗੇ। ਡੀਸੀ ਵਲੋਂ ਨਵੇਂ ਹੁਕਮ ਦੇ ਮੱਦੇਨਜ਼ਰ ਉੱਚੀਆਂ ਇਮਾਰਤਾਂ ਤੇ ਨਾ ਜਾਨ ਲਈ ਪਾਬੰਦੀ ਲਗਾਈ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਨਾ ਤੇ ਆਪਣਾ ਬਚਾਅ ਰੱਖਣ।

Https livepunjabitv com control add posts php

local advertisement banners
Comments


Recommended News
Popular Posts
Just Now