ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ    ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ   
PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ
May 14, 2025
PSEB-Result-Punjab-School-Educat

ਚੰਡੀਗੜ੍ਹ, 14 ਮਈ 2025:ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ 14 ਮਈ ਨੂੰ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਚੈੱਕ ਕਰ ਸਕਣਗੇ। 12ਵੀਂ ਜਮਾਤ ਦਾ ਨਤੀਜਾ ਸਿਰਫ਼ ਬੋਰਡ ਦੀ ਵੈੱਬਸਾਈਟ 'ਤੇ ਹੀ ਐਲਾਨਿਆ ਜਾਵੇਗਾ।

ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਡੀਐਮਸੀ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਵਿੱਚ ਘੋਸ਼ਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਅਪਲਾਈ ਕੀਤਾ ਹੈ। ਹੋਰ ਲੋਕਾਂ ਨੂੰ ਇਹ ਡੀਜੀ ਲਾਕਰ ਤੋਂ ਲੈਣਾ ਪਵੇਗਾ।

Read More: CBSE ਜਮਾਤ 10ਵੀਂ ਬੋਰਡ ਪ੍ਰੀਖਿਆ ਨਤੀਜਾ 2025 ਜਾਰੀ

PSEB Result Punjab School Education Board To Announce Class 12th Result Today

local advertisement banners
Comments


Recommended News
Popular Posts
Just Now