ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤ


Delhi

ਨਵੀਂ ਦਿੱਲੀ 16ਮਈ 2025 : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਓਹਨਾ ਦੇ ਘਰ 'ਚ ਮੁਲਾਕਾਤ ਕੀਤੀ।ਭਾਰਤ-ਪਾਕਿਸਤਾਨ ਵਿਚਾਲੇ ਹੋਏ ਯੁੱਧ ਦੀ ਜਿੱਤ 'ਤੇ ਵਧਾਈ ਦਿੱਤੀ ਇਸਦੇ ਨਾਲ  ਦੇਸ਼ ਦੀ ਅਗਵਾਈ ਕਰਨ ਲਈ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਅਤੇ ਮਜ਼ਬੂਤ ਲੀਡਰਸ਼ਿਪ ਹੁਨਰ ਦੀ ਪ੍ਰਸ਼ੰਸਾ ਕੀਤੀ। ਜਾਣਕਾਰੀ ਮੁਤਾਬਿਕ ਦਾਸ ਦਈਏ ਕਿ ਇਸ ਮੁਲਾਕਾਤ 'ਚ  ਪੰਜਾਬ ਦੇ ਵਿਕਾਸ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸਦੇ ਨਾਲ ਹੀ ਪੰਜਾਬ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਪ੍ਰਤੀਕ ਵਜੋਂ, ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਨੂੰ "ਗੁਰੂ ਨਾਨਕ'ਜ਼ ਬਲੈਸਡ ਟ੍ਰੇਲ" ਅਤੇ "ਦਿ ਗੋਲਡਨ ਟੈਂਪਲ" ਨਾਮਕ ਦੋ ਕਿਤਾਬਾਂ ਭੇਟ ਕੀਤੀਆਂ। ਇਹ ਕਿਤਾਬਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਦਰਸਾਉਂਦੀਆਂ ਹਨ।

Https livepunjabitv com control add posts php


Popular Posts
Just Now