ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੰਜਾਬ ਸਰਕਾਰ ਨੇ ਸੂਬੇ \'ਚ 11 ਹਜ਼ਾਰ ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ- ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੂਬੇ \'ਚ 11 ਹਜ਼ਾਰ ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰ


Nabha

ਨਾਭਾ, 21 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰਾਂ ਵਾਂਗ ਕੰਮ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਸਰਕਾਰ ਮੁਤਾਬਕ ਸੂਬੇ ਵਿੱਚ 11 ਹਜ਼ਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ 100 ਤੋਂ ਵੱਧ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਸੂਬੇ ਭਰ ਵਿੱਚ 75 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਲਵਾੜਾ, ਨਿੱਕੂ ਨੰਗਲ ਅਤੇ ਮੇਘਪੁਰ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹੁੰ ਚੁੱਕਣ ਲਈ ਆਯੋਜਿਤ ਇਕੱਠ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਅਤੇ ਕਿਹਾ ਕਿ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਪਿੰਡਾਂ ਵਿੱਚ ਸਥਿਤੀ ਬਦਲ ਗਈ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਗਈ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਏਰੀਆ ਕੋਆਰਡੀਨੇਟਰ ਜੰਗ ਅਗੇਂਸਟ ਡਰੱਗਜ਼ ਹਿਤੇਸ਼ ਸ਼ਰਮਾ, ਸਰਪੰਚ ਅਮਰੀਕ ਸਿੰਘ, ਰਵੀ ਵੈਦਿਆ, ਸੋਰਵ ਪੰਚ, ਪੁਸ਼ਪਿੰਦਰ, ਜੀਵਨ ਕੁਮਾਰ, ਸੁਮਿਤ, ਨਰਾਇਣ, ਰਾਜ ਕੁਮਾਰ, ਰਾਜੀਵ ਨੰਬਰਦਾਰ, ਕੇਵਲ ਕਿਸ਼ਨ, ਪ੍ਰਿਤਪਾਲ, ਅਰਮਾਨ, ਬਿਸ਼ਨ ਦਾਸ, ਪ੍ਰਵੀਨ ਕੁਮਾਰੀ, ਜਗਤਾਰ ਸਿੰਘ, ਸੁਰਜੀਤ ਸਿੰਘ, ਪੋ: ਦੇਵੀ ਆਦਿ ਹਾਜ਼ਰ ਸਨ।

Punjab government takes action against 11 000 drug smugglers in the state


Popular Posts
Just Now