ਲੁਧਿਆਣਾ ਪੱਛਮੀ ਜ਼ਿਮਣੀ ਚੌਣਾਂ 'ਚ ਭਾਜਪਾ ਨੇ ਐਲਾਨਿਆ ਜੀਵਨ ਗੁਪਤਾ ਨੂੰ ਉਮੀਦਵਾਰ
May 31, 2025

ਲੁਧਿਆਣਾ 31 ਮਈ 2025:ਲੁਧਿਆਣਾ ਪੱਛਮੀ ਜ਼ਿਮਣੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ।
BJP Announces Jeevan Gupta As Candidate For Ludhiana Cantonment By elections
Comments
Recommended News
Popular Posts
Just Now