ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ    ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ    ਕੇਐਸ ਮੱਖਣ ਦੇ ਨਾਂ 'ਤੇ ਬਣੇ ਫਰਜ਼ੀ ਪੇਜ਼, ਗਾਇਕ ਨੇ ਫੈਨਜ਼ ਨੂੰ ਕੀਤਾ ਸਾਵਧਾਨ    ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ    ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ    ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ   
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕੁੱਲ 14 ਉਮੀਦਵਾਰ ਜ਼ਿਮਨੀ ਲੜਨਗੇ ਚੋਣ
June 6, 2025
Ludhiana-West-Assembly-Election-

ਚੰਡੀਗੜ੍ਹ, 06 ਜੂਨ 2025: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਕੁੱਲ 14 ਉਮੀਦਵਾਰ ਜ਼ਿਮਨੀ ਚੋਣ ਲੜਨਗੇ।

ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਇਹ ਧਿਆਨ ਦੇਣ ਯੋਗ ਹੈ ਕਿ ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਨਤੀਜਾ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨਿਆ ਜਾਵੇਗਾ।

Ludhiana West Assembly Election A Total Of 14 Candidates Will Contest The Election

local advertisement banners
Comments


Recommended News
Popular Posts
Just Now