ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ    ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 85 ਇੰਸਪੈਕਟਰਾਂ ਨੂੰ DSP ਵਜੋਂ ਦਿੱਤੀ ਤਰੱਕੀ    PM ਮੋਦੀ ਅੱਜ ਕਟੜਾ-ਸ਼੍ਰੀਨਗਰ ਵੰਦੇ ਭਾਰਤ ਦਾ ਕਰਨਗੇ ਉਦਘਾਟਨ    ਮਕਸੂਦਾਂ ਮੰਡੀ 'ਚ ਲੱਗੀ ਭਿਆਨਕ ਅੱ.ਗ, ਲੋਕਾਂ 'ਚ ਮਚੀ ਹਫੜਾ-ਦਫੜੀ    ਮਾਨਸੂਨ ਦੀ ਬਾਰਿਸ਼ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਡੈਮਾਂ 'ਚ ਪਾਣੀ ਦਾ ਪੱਧਰ ਵਧਿਆ    Ludhiana News: ਨਗਰ ਨਿਗਮ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਲਈ ਨਜਿੱਠਣ ਲਈ ਤਿਆਰੀਆਂ ਕਰਨ ਦੇ ਹੁਕਮ    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਨੇ 'ਆਪ' ਨੂੰ ਦਿੱਤਾ ਸਮਰਥਨ    ਜਲੰਧਰ ਸਮੇਤ ਪੰਜਾਬ ਦੇ ਕਈ ਸ਼ਹਿਰਾਂ 'ਚ ਤੇਜ਼ ਤੂਫ਼ਾਨ ਨਾਲ ਗਰਮੀ ਤੋਂ ਮਿਲੀ ਰਾਹਤ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ 'ਤੇ ਸਾਧਿਆ ਤਿੱਖਾ ਨਿਸ਼ਾਨਾ    IPL Final: ਔਰੇਂਜ ਤੇ ਪਰਪਲ ਕੈਪ 'ਤੇ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਦਾ ਰਿਹਾ ਦਬਦਬਾ   
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 85 ਇੰਸਪੈਕਟਰਾਂ ਨੂੰ DSP ਵਜੋਂ ਦਿੱਤੀ ਤਰੱਕੀ
June 7, 2025
Punjab-Government-Promotes-85-In

ਚੰਡੀਗੜ੍ਹ, 07 ਜੂਨ 2025: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਹੁਕਮ ਜਾਰੀ ਕਰਦਿਆਂ ਪੰਜਾਬ ਪੁਲਿਸ ਦੇ 85 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਵਜੋਂ ਤਰੱਕੀ ਦਿੱਤੀ ਹੈ।

ਹੁਕਮ ਤਹਿਤ ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਫਿਰੋਜ਼ਪੁਰ, ਐਸਏਐਸ ਨਗਰ (ਮੋਹਾਲੀ ), ਜਲੰਧਰ, ਅੰਮ੍ਰਿਤਸਰ, ਸੰਗਰੂਰ, ਬਠਿੰਡਾ, ਗੁਰਦਾਸਪੁਰ, ਮਾਨਸਾ, ਫਰੀਦਕੋਟ, ਤਰਨਤਾਰਨ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਦੇ ਅਫਸਰ ਸ਼ਾਮਲ ਹਨ।

Read More:ਪੰਜਾਬ ਪੁਲਿਸ ਨੇ 96ਵੇਂ ਦਿਨ 154 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Punjab Government Promotes 85 Inspectors Of Punjab Police As DSPs

local advertisement banners
Comments


Recommended News
Popular Posts
Just Now