ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
Corona ਨੂੰ ਲੈ ਕੇ World Health Organization ਨੇ ਜਾਰੀ ਕੀਤਾ ਅਲਰਟ ,ਜਾਣੋ ਪੂਰੀ ਜਾਣਕਾਰੀ
June 10, 2025
The-world-health-organization-ha

 health : 19ਜੂਨ 2025:ਕੋਰੋਨਾ ਵਾਇਰਸ ਪੂਰੀ ਦੁਨੀਆ ’ਚ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਖ਼ਾਸ ਕਰਕੇ ਏਸ਼ੀਆਈ ਦੇਸ਼ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ। ਭਾਰਤ ਵਿਚ ਵੀ ਕੋਰੋਨਾ ਪੌਜ਼ਟਿਵ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਨਾਲ ਕੋਰੋਨਾ ਵਾਇਰਸ ਪੂਰਬੀ ਮੈਡੇਟ ?ਰੇਨੀਅਨ, ਦੱਖਣ-ਪੂਰਬੀ ਤੇ ਪੱਛਮੀ ਪ੍ਰਸ਼ਾਂਤ ਖੇਤਰਾਂ ’ਚ ਪੈਰ ਪਸਾਰ ਰਿਹਾ ਹੈ।

ਇਸ ਤੋਂ ਬਾਅਦ ਹੁਣ ਡਬਲਿਊ.ਐਚ.ਓ. ਯਾਨਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ ਲੈਕੇ ਅਲਰਟ ਜਾਰੀ ਕਰ ਦਿਤਾ ਹੈ। ਡਬਲਿਊ.ਐਚ.ਓ. ਨੇ ਕੋਰੋਨਾ ਦੇ ਨਵੇਂ ਵੇਰੀਐਂਟ ਐਨ.ਬੀ.1.8.1 ਬਾਰੇ ਵੀ ਖੁਲਾਸਾ ਕੀਤਾ ਹੈ। ਡਬਲਿਊ.ਐਚ.ਓ. ਦਾ ਕਹਿਣਾ ਹੈ ਕਿ ਇਸ ਵੇਰੀਐਂਟ ਦੀ ਜਾਂਚ ਚਲ ਰਹੀ ਹੈ।

ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਨਵਾਂ ਵੇਰੀਐਂਟ ਪਿਛਲੀਆਂ ਕਿਸਮਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਪਰ ਇਹ ਨਵਾਂ ਵੇਰੀਐਂਟ ਸਿਹਤ ਜੋਖਮ ਪੈਦਾ ਨਹੀਂ ਕਰਦਾ। ਨਵੇਂ ਵੇਰੀਐਂਟ ਦੇ ਫੈਲਣ ਨਾਲ ਲਾਗਾਂ ਵਿੱਚ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਦੀਆਂ ਜਾਨਾਂ ਖ਼ਤਰੇ ਵਿੱਚ ਪੈ ਸਕਦੀਆਂ ਹਨ। ਡਬਲਿਊ.ਐਚ.ਓ. ਨੇ ਕਿਹਾ ਕਿ ਮੌਜੂਦਾ ਵਾਧਾ ਵਾਇਰਸ ਦੇ ਮੌਸਮੀ ਪੈਟਰਨ ਨਾਲ ਮੇਲ ਖਾਂਦਾ ਹੈ ਅਤੇ ਜ਼ੋਰ ਦਿੱਤਾ ਕਿ ਵਿਆਪਕ ਪ੍ਰਤੀਰੋਧਕ ਸ਼ਕਤੀ ਅਤੇ ਟੀਕਾਕਰਨ ਕਵਰੇਜ ਕਾਰਨ ਹਸਪਤਾਲ ਵਿੱਚ ਭਰਤੀ ਜਾਂ ਗੰਭੀਰ ਦੇਖਭਾਲ ਦੀ ਜ਼ਰੂਰਤ ਨਹੀਂ ਹੋਵੇਗੀ।

ਡਬਲਿਊ.ਐਚ.ਓ. ਨੇ ਸਾਰੇ ਦੇਸ਼ਾਂ ਨੂੰ ਲਾਗ ਦੇ ਫੈਲਣ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਸਲਾਹ ਦਿਤੀ ਹੈ, ਜਿਸ ਵਿੱਚ ਟੀਕਾਕਰਨ, ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਸ਼ਾਮਲ ਹੈ। ਡਬਲਿਊ.ਐਚ.ਓ. ਨੇ ਲਾਗ ਦੇ ਫੈਲਣ ਨੂੰ ਰੋਕਣ ਦੇ ਉਨ੍ਹਾਂ ਦੇ ਯਤਨਾਂ ਵਿੱਚ ਸਾਰੇ ਦੇਸ਼ਾਂ ਦਾ ਸਮਰਥਨ ਕਰਨ ਦੀ ਪੇਸ਼ਕਸ਼ ਕੀਤੀ ਹੈ। 

  


Read more: Corona ਨੂੰ ਲੈ ਕੇ World Health Organization ਨੇ ਜਾਰੀ ਕੀਤਾ ਅਲਰਟ 

The world health organization has issued an alert regarding corona know the full news

local advertisement banners
Comments


Recommended News
Popular Posts
Just Now