ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ     ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ     ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਸ਼ਰਾਰਤੀ ਅਨਸਰਾਂ ਨੇ ਹੁਣ ਅੰਮ੍ਰਿਤਸਰ ਹਵਾਈ ਅੱਡੇ ਨੂੰ ਦਿੱਤੀ ਧਮਕੀ
July 22, 2025
Miscreants-Now-Threaten-Amritsar

ਅੰਮ੍ਰਿਤਸਰ, 22 ਜੁਲਾਈ 2025: ਸ੍ਰੀ ਹਰਿਮੰਦਰ ਸਾਹਿਬ ਨੂੰ 9 ਧਮਕੀ ਭਰੇ ਈਮੇਲ ਭੇਜਣ ਤੋਂ ਬਾਅਦ, ਹੁਣ ਸ਼ਰਾਰਤੀ ਅਨਸਰਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ ਹੈ। ਕੱਲ੍ਹ, ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਈਮੇਲ ਭੇਜੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਬੰ.ਬ ਨਾਲ ਉਡਾ ਦਿੱਤਾ ਜਾਵੇਗਾ। ਹੈਰਾਨੀ ਦੀ ਗੱਲ ਹੈ ਕਿ ਇਸ ਈਮੇਲ ਦਾ ਪੈਟਰਨ ਵੀ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਜੀਆਂ ਗਈਆਂ ਧਮਕੀਆਂ ਵਰਗਾ ਹੀ ਸੀ।

ਇਹ ਸਪੱਸ਼ਟ ਹੈ ਕਿ ਇਹ ਵੀ ਉਹੀ ਸਮੂਹ ਹੈ ਜੋ ਪਹਿਲਾਂ ਹਰਿਮੰਦਰ ਸਾਹਿਬ ਨੂੰ ਧਮਕੀਆਂ ਭੇਜ ਰਿਹਾ ਸੀ। ਈਮੇਲ ਮਿਲਣ ਤੋਂ ਬਾਅਦ, ਅੰਮ੍ਰਿਤਸਰ ਹਵਾਈ ਅੱਡੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਵਾਈ ਅੱਡਾ ਅਥਾਰਟੀ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ ਹੈ ਅਤੇ ਸਾਈਬਰ ਸੈੱਲ ਨੂੰ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਹੈ ਕਿ ਮਾਮਲਾ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

Read More: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਤਾਇਨਾਤ ਸੇਵਾਦਾਰਾਂ ਲਈ ਜਾਰੀ

Miscreants Now Threaten Amritsar Airport

local advertisement banners
Comments


Recommended News
Popular Posts
Just Now