ਯੂਬਾ ਸਿਟੀ ਵਿੱਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ    ਦਰਦਨਾਕ ਹਾਦਸਾ : ਟ੍ਰੇਨ ਤੋਂ ਡਿੱਗ ਕੇ ਮੁਸਾਫ਼ਰ ਦੀ ਮੌਤ, ਪੜ੍ਹੋ ਪੂਰੀ ਖ਼ਬਰ     ਦਿੱਲੀ ਨੂੰ ਮਿਲੇਗੀ ਦੇਸ਼ ਦੀ ਪਹਿਲੀ 'ਰਿੰਗ ਮੈਟਰੋ': 8 ਮਾਰਚ ਨੂੰ ਪੀਐਮ ਮੋਦੀ ਕਰਨਗੇ ਉਦਘਾਟਨ    ਅਮਰੀਕੀ ਹਮਲਿਆਂ 'ਚ ਈਰਾਨ ਦੀ ਜਲ ਸੈਨਾ ਤਬਾਹ: 30 ਤੋਂ ਵੱਧ ਜਹਾਜ਼ ਡੁਬੋਏ; ਅਬੂ ਧਾਬੀ 'ਤੇ ਮਿਜ਼ਾਈਲ ਹਮਲਿਆਂ ਕਾਰਨ ਦਹਿਸ਼ਤ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (6 ਮਾਰਚ 2026)    ਖੰਨਾ ਬਲਾਕ ਸੰਮਤੀ ਚੋਣਾਂ 'ਚ ਸਿਆਸੀ ਪੇਚ ਫਸਿਆ; ਅਕਾਲੀ-ਕਾਂਗਰਸ ਦੇ ਬਾਈਕਾਟ ਕਾਰਨ ਚੋਣ ਮੁਲਤਵੀ    6.4 ਦੀ ਤੀਬਰਤਾ ਨਾਲ ਕੰਬੀ ਧਰਤੀ; 48 ਘੰਟਿਆਂ 'ਚ ਆਏ ਕਈ ਝਟਕੇ    ਲੁਧਿਆਣਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦਾ ਵੱਡਾ ਜ਼ਖ਼ੀਰਾ ਬਰਾਮਦ; 42 ਪੇਟੀਆਂ ਸਣੇ ਇੱਕ ਨੂੰ ਦਬੋਚਿਆ    ਦਰਦਨਾਕ ਸੜਕ ਹਾਦਸਾ: ਦੋ ਮੋਟਰਸਾਈਕਲਾਂ ਦੀ ਟੱਕਰ 'ਚ 3 ਸਾਲਾ ਬੱਚੇ ਸਮੇਤ 4 ਮੌਤਾਂ    ਭਿਆਨਕ ਅਗਨੀਕਾਂਡ : ਹੋਲੀ ਵਾਲੇ ਦਿਨ 4 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 2 ਮੌਤਾਂ   
ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਦੀਆਂ ਖ਼ਬਰਾਂ ਦੌਰਾਨ ਪ੍ਰਸ਼ਾਸਨ ਦਾ ਵੱਡਾ ਬਿਆਨ
September 5, 2025
Flood-Update
Ludhiana

ਲੁਧਿਆਣਾ ਦੇ ਸਾਹਨੇਵਾਲ ਦੇ ਪਿੰਡ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਟੁੱਟਣ ਦੀਆਂ ਅਫ਼ਵਾਹਾਂ ਦੇ ਚਲਦਿਆਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਮੌਕੇ 'ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅਜੇ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਸਤਲੁਜ ਦਰਿਆ ਵਿਚ ਪਾਣੀ ਪਹਿਲਾਂ ਤੋਂ ਘਟਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਹੋਰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿੱਤਾ ਜਾਵੇ, ਫ਼ਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਮਜਬੂਤ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੌਕੇ 'ਤੇ ਪ੍ਰਸ਼ਾਸਨ, ਭਾਰਤੀ ਫ਼ੌਜ, NDRF ਤੇ ਪਿੰਡ ਵਾਸੀ ਇਕਜੁੱਟ ਹੋ ਕੇ ਲਗਾਤਾਰ ਬੰਨ੍ਹ ਨੂੰ ਮਜਬੂਤ ਕਰਨ ਲਈ ਡਟੇ ਹੋਏ ਹਨ।

Flood Update

local advertisement banners
Comments


Recommended News
Popular Posts
Just Now