ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ    ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ    ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ   
Holiday Breaking : ਪੰਜਾਬ 'ਚ ਅੱਜ ਹੋ ਗਿਆ ਛੁੱਟੀ ਦਾ ਐਲਾਨ, Notification ਜਾਰੀ
December 15, 2025
Holiday-Breaking-Holiday-Declare
Punjab

Holiday Breaking : ਪੰਜਾਬ 'ਚ ਅੱਜ ਹੋ ਗਿਆ ਛੁੱਟੀ ਦਾ ਐਲਾਨ, Notification ਜਾਰੀ

Live Punjabi TV Bureau

ਚੰਡੀਗੜ੍ਹ, 15 ਦਸੰਬਰ, 2025 : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਡਿਊਟੀ ਨਿਭਾਉਣ ਵਾਲੇ ਸਾਰੇ ਪੋਲਿੰਗ ਸਟਾਫ ਨੂੰ ਅੱਜ 15 ਦਸੰਬਰ ਸੋਮਵਾਰ ਨੂੰ ਛੁੱਟੀ ਰਹੇਗੀ।

ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਪੋਲਿੰਗ ਸਟਾਫ ਦੀ ਮੰਗ ਅਨੁਸਾਰ ਉਨ੍ਹਾਂ ਨੂੰ 15 ਦਸੰਬਰ ਦੀ ਕੰਪਨਸੇਟਰੀ ਛੁੱਟੀ ਦੇਣ ਦੇ ਹੁਕਮ ਦਿੱਤੇ ਗਏ ਹਨ।

Holiday Breaking Holiday Declared In Punjab Today Notification Issued

local advertisement banners
Comments


Recommended News
Popular Posts
Just Now